ਪੜਚੋਲ ਕਰੋ
Advertisement
Fatehgarh Sahib ਅਦਾਲਤ ਦਾ ਵੱਡਾ ਫੈਸਲਾ, ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਸੁਣਾਈ ਸਜਾ
Fatehgarh Sahib ਅਦਾਲਤ ਦਾ ਵੱਡਾ ਫੈਸਲਾ, ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਸੁਣਾਈ ਸਜਾ
ਜਿਲਾ ਫਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਪਿੰਡ ਤਰਖਾਣ ਮਾਜਰਾ ਤੇ ਪਿੰਡ ਜੱਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ ਵਿੱਚ ਫਤਿਹਗੜ੍ਹ ਸਾਹਿਬ ਦੀ ਕੋਰਟ ਨੇ ਇੱਕ ਵਿਅਕਤੀ ਨੂੰ ਸਜ਼ਾ ਸੁਣਾਈ ਹੈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਜਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਜ਼ਿਲ੍ਹਾ ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਦੇ ਰਹਿਣ ਵਾਲੇ ਸਹਿਜਵੀਰ ਸਿੰਘ ਵੱਲੋਂ 12-10-2020 ਵਿੱਚ ਪਿੰਡ ਤਰਖਾਣ ਮਾਜਰਾ ਤੇ ਪਿੰਡ ਜੱਲਾ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਦੀ ਬੇਅਦਬੀ ਕੀਤੀ ਸੀ। ਜਿਸ ਮਾਮਲੇ ਵਿੱਚ ਸਹਿਜਵੀਰ ਦੇ ਖਿਲਾਫ ਥਾਣਾ ਸਰਹਿੰਦ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।ਇਸ ਮਾਮਲੇ ਵਿੱਚ ਅੱਜ ਫਤਿਹਗੜ੍ਹ ਸਾਹਿਬ ਦੀ ਅਦਾਲਤ ਨੇ ਸਹਿਜਵੀਰ ਨੂੰ 5 ਪੰਜ ਸਾਲ ਦੀਨੂ ਸਜ਼ਾ ਅਤੇ 10ਹਜ ਜੁਰਮਾਨਾ ਦੀ ਸਜ਼ਾ ਸੁਣਾਈ ਹੈ।
ਪੰਜਾਬ
ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦ
ਹੋਰ ਵੇਖੋ
Advertisement
ਟਾਪ ਹੈਡਲਾਈਨ
ਟ੍ਰੈਂਡਿੰਗ
ਸਪੋਰਟਸ
ਲੁਧਿਆਣਾ
ਸਿੱਖਿਆ
Advertisement
Advertisement
ਟ੍ਰੈਂਡਿੰਗ ਟੌਪਿਕ
Advertisement