![ABP Premium](https://cdn.abplive.com/imagebank/Premium-ad-Icon.png)
Fatehgarh sahib | AAP Candidate Gurpreet Singh GP ਦਾ ਵਿਰੋਧ,ਵਿਖਾਈਆਂ ਕਾਲੀਆਂ ਝੰਡੀਆਂ
Fatehgarh sahib | AAP Candidate Gurpreet Singh GP ਦਾ ਵਿਰੋਧ,ਵਿਖਾਈਆਂ ਕਾਲੀਆਂ ਝੰਡੀਆਂ
#AAP #Punjab #Politics #Fatehgarhsahib #gurpreetgp #abplive
ਲੋਕ ਸਭਾ ਹਲਕਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੂੰ
ਹਲਕਾ ਅਮਲੋਹ ਦੇ ਪਿੰਡ ਧਰਮਗੜ ਵਿਖੇ ਚੁਣਾਵੀ ਰੈਲੀ ਦੌਰਾਨ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਵਿਰੋਧ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਕਾਫੀ ਵੀਡੀਓ ਵਾਇਰਲ ਹੋ ਰਹੀ ਹੈ।
ਵਿਧਾਨ ਸਭਾ ਹਲਕਾ ਅਮਲੋਹ ਦੇ ਪਿੰਡਾ ਦੇ ਦੌਰੇ ਸਮੇਂ ਜਦੋਂ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨਾਲ
ਉਮੀਦਵਾਰ ਗੁਰਪ੍ਰੀਤ ਸਿੰਘ ਜੀ ਪੀ ਜਦ ਚੁਣਾਵੀ ਬੈਠਕ ਨੂੰ ਸੰਬੋਧਨ ਕਰਨ ਲੱਗੇ ਤਾਂ
ਉਥੇ ਮੌਜੂਦ ਲੋਕਾਂ ਨੇ ਉਨਾਂ ਨੂੰ ਕਾਲੀਆ ਝੰਡੀਆ ਦਿਖਾ ਕੇ ਰੋਸ ਜਹਿਰ ਕੀਤਾ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-live-abp-news-abp-ananda/id811114904?mt=8
Download ABP App for Android: https://play.google.com/store/apps/details?id=com.winit.starnews.hin&hl=en
![Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'](https://feeds.abplive.com/onecms/images/uploaded-images/2024/07/02/2e91fa0c89142a0fb3751e7bb92068aa1719943847237673_original.jpg?impolicy=abp_cdn&imwidth=470)
![Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪ](https://feeds.abplive.com/onecms/images/uploaded-images/2024/07/02/e5686821737af2d4eee24657ae43e1bc1719943716469673_original.jpg?impolicy=abp_cdn&imwidth=100)
![Amritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀ](https://feeds.abplive.com/onecms/images/uploaded-images/2024/07/02/bd5fccbc5a3f8c18d3d1e9287907afb41719943445693673_original.jpg?impolicy=abp_cdn&imwidth=100)
![MP sandeer Pathak | 'ਰਾਸ਼ਟਰਪਤੀ ਦਾ ਭਾਸ਼ਣ ਖੋਖਲਾ - ਸਿਰਫ਼ ਗੁੜ ਗੋਬਰ...' - ਰਾਜ ਸਭਾ 'ਚ ਸੰਦੀਪ ਪਾਠਕ ਦੇ ਤਲਖ਼ ਤੇਵਰ](https://feeds.abplive.com/onecms/images/uploaded-images/2024/07/02/2207cf3067b3dc4bd3d840ba0449af561719943057363673_original.jpg?impolicy=abp_cdn&imwidth=100)
![Raghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇ](https://feeds.abplive.com/onecms/images/uploaded-images/2024/07/02/44e1dfbff83aedc4bf9442b9f9dcc7001719942663127673_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)