Fazilka | ਮਾਨ ਸਰਕਾਰ ਨੇ ਵਧਾਈਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ - BJP ਵਲੋਂ ਗੱਡਿਆਂ 'ਤੇ ਪ੍ਰਦਰਸ਼ਨ

Continues below advertisement

Fazilka | ਮਾਨ ਸਰਕਾਰ ਨੇ ਵਧਾਈਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ - BJP ਵਲੋਂ ਗੱਡਿਆਂ 'ਤੇ ਪ੍ਰਦਰਸ਼ਨ 

ਬਲਦ ਗੱਡਾ ਤੇ ਗੱਡੇ ਤੇ ਸਵਾਰ BJP ਲੀਡਰ ਤੇ ਵਰਕਰ 
ਇਕ ਕੋਈ ਸਭਿਆਚਾਰਕ ਝਾਂਕੀ ਨਹੀਂ ਬਲਕਿ ਮਾਨ ਸਰਕਾਰ ਖਿਲਾਫ਼ ਭਾਜਪਾ ਦਾ ਰੋਸ਼ ਪ੍ਰਦਰਸ਼ਨ ਹੈ |
ਪੰਜਾਬ ਸਰਕਾਰ ਵਲੋਂ ਪੈਟਰੋਲ ਡੀਜ਼ਲ ਦੇ ਵਧਾਏ ਗਏ ਵੈਟ ਖ਼ਿਲਾਫ਼ 
ਫਾਜ਼ਿਲਕਾ ਦੇ ਪਿੰਡ ਬੇਗਾਂਵਾਲੀ ਚ ਭਾਜਪਾ ਵਲੋਂ ਗੱਡੇ 'ਤੇ ਅਨੌਖੇ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ |
ਪ੍ਰਦਰਸ਼ਨਕਾਰੀ ਆਗੂਆਂ ਦਾ ਕਹਿਣਾ ਹੈ ਕਿ ਲੋਕਾਂ ਦਾ ਦੁੱਖ ਤੇ ਬੋਝ ਵੰਡਾਉਣ ਦੀਆਂ ਗੱਲਾਂ ਕਰਨ 
ਵਾਲੀ ਆਮ ਆਦਮੀ ਪਾਰਟੀ ਨੇ  ਪੈਟਰੋਲ ਡੀਜ਼ਲ ਦਾ ਵੈੱਟ ਵਧਾ ਕੇ ਪੰਜਾਬ ਦੇ ਲੋਕਾਂ ਤੇ ਆਰਥਿਕ ਬੋਝ ਵਧਾਇਆ ਹੈ |
ਭਾਜਪਾ ਨੇ ਮਾਨ ਸਰਕਾਰ ਨੂੰ ਤੁਰੰਤ ਪ੍ਰਭਾਵ ਦੇ ਨਾਲ ਵੈੱਟ ਘਟਾਉਣ ਤੇ ਲੋਕਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram