ਪੜਚੋਲ ਕਰੋ
Fazilka Car Fire : ਅੱਤ ਦੀ ਗਰਮੀ 'ਚ ਖੜ੍ਹੀ ਕਾਰ ਨੂੰ ਲੱਗੀ ਭਿਆਨਕ ਅੱਗ
Fazilka Car Fire : ਅੱਤ ਦੀ ਗਰਮੀ 'ਚ ਖੜ੍ਹੀ ਕਾਰ ਨੂੰ ਲੱਗੀ ਭਿਆਨਕ ਅੱਗ
#Punjab #Heatwave #Fazilka #Carfire #abplive
ਅੱਤ ਦੀ ਗਰਮੀ ਚ ਮਸ਼ੀਨਰੀਆਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ |
ਤਸਵੀਰਾਂ ਫਾਜ਼ਿਲਕਾ ਦੀਆਂ ਹਨ
ਜਿਥੇ ਐਮਸੀ ਕਲੋਨੀ ਦੇ ਵਿੱਚ ਖੜੀ ਕਾਰ ਨੂੰ ਅਚਾਨਕ ਲੱਗੀ ਅੱਗ
ਹਾਲਾਂਕਿ ਸਥਾਨਕ ਲੋਕਾਂ ਨੇ ਪਹਿਲਾਂ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਅੱਗ ਬੇਕਾਬੂ ਹੋ ਗਈ ਤਾਂ
ਪੁੱਜੇ ਫਾਇਰ ਬ੍ਰਗੇਡ ਵਿਭਾਗ ਦੇ ਕਰਮਚਾਰੀਆਂ ਨੇ ਅੱਗ ਤੇ ਕਾਬੂ ਪਾਇਆ l
ਗਨੀਮਤ ਰਹੀ ਕਿ ਹਾਦਸੇ ਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਹੈ l ਪਰ ਕਾਰ ਦਾ ਕਾਫੀ ਨੁਕਸਾਨ ਹੋ ਗਿਆ ਹੈ l
ਜਦਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ ਹੈ l
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
ਪੰਜਾਬ
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
ਹੋਰ ਵੇਖੋ



/ abpsanjha
/ abpsanjha








