Fazilka | ਨਸ਼ਾ ਤਸਕਰਾਂ ਦੀ ਕਰੋੜਾਂ ਦੀ ਪ੍ਰੋਪਰਟੀ ਫ੍ਰੀਜ਼
Download ABP Live App and Watch All Latest Videos
View In AppFazilka | ਨਸ਼ਾ ਤਸਕਰਾਂ ਦੀ ਕਰੋੜਾਂ ਦੀ ਪ੍ਰੋਪਰਟੀ ਫ੍ਰੀਜ਼
#Punjab #Drugsmuggler #Crime #Fazilka #Fazilkapolice #abplive
ਫਾਜਿਲਕਾ ਪੁਲਿਸ ਵੱਲੋਂ ਵੱਡੀ ਕਾਰਵਾਈ
ਨਸ਼ਾ ਤਸਕਰਾਂ ਦੀ ਕਰੋੜਾਂ ਦੀ ਪ੍ਰੋਪਰਟੀ ਫਰੀਜ
ਐਸਐਸਪੀ ਨੇ ਖੁਦ ਪਹੁੰਚ ਕੇ ਕੀਤੀ ਕਾਰਵਾਈ
ਫਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ
ਪੁਲਿਸ ਨੇ ਨਸ਼ਾ ਤਸਕਰ ਦੁਆਰਾ ਨਸ਼ੇ ਦੇ ਕਾਰੋਬਾਰ ਤੋ ਬਣਾਈ ਗਈ ਕਰੋੜਾਂ ਦੀ ਪ੍ਰਾਪਰਟੀ ਫਰੀਜ ਕਰ ਦਿੱਤੀ ਹੈ l ਅਬੋਹਰ ਵਿੱਚ ਦੋਸ਼ੀ ਮਹਿਲ ਸਿੰਘ ਵਾਸੀ ਪਿੰਡ ਘੁੜਿਆਣਾ ਦੀ ਪ੍ਰੌਪਰਟੀ ਨੂੰ ਅਟੈਚ ਕਰਨ ਸਬੰਧੀ
ਉਸਦੇ ਘਰ ਦੇ ਬਾਹਰ ਪੋਸਟਰ ਚਿਪਕਾਏ ਗਏ।
ਐਸਐਸਪੀ ਫਾਜ਼ਿਲਕਾ ਡਾਕਟਰ ਪ੍ਰਗਿਆ ਜੈਨ ਨੇ ਖੁਦ ਮੌਕੇ ਤੇ ਪਹੁੰਚ ਕੇ ਇਹ ਕਾਰਵਾਈ ਕੀਤੀ ਹੈ l
ਐਸ.ਐਸ.ਪੀ ਫਾਜ਼ਿਲਕਾ ਡਾਕਟਰ ਪ੍ਰਗਿਆ ਜੈਨ ਨੇ ਜਾਣਕਾਰੀ ਦਿੰਦੇ ਹੋਏ ਸਾਫ਼ ਕਿਹਾ ਕਿ
ਆਉਣ ਵਾਲੇ ਸਮੇਂ ਵਿੱਚ ਹੋਰ ਵੀ ਨਸ਼ਾ ਤਸਕਰਾਂ ਦੇ ਖਿਲਾਫ ਇਸੇ ਤਰਾਂ ਦੀ ਕਾਰਵਾਈ ਅਮਲ ਵਿੱਚ
ਲਿਆਂਦੀ ਜਾਵੇਗੀ, ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ|
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।