ਪੜਚੋਲ ਕਰੋ

Fazilka | ਸਕੂਲੀ ਵਿਦਿਆਰਥੀਆਂ ਦਾ ਕਾਰਾ - ਬਣਾਇਆ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ,ਪਾਕਿਸਤਾਨ ਤੋਂ ਮੰਗਵਾਈ ਕਰੋੜਾਂ ਦੀ ਹੈਰੋਇਨ

#Crime #Fazilka #abplive

ਸਕੂਲੀ ਵਿਦਿਆਰਥੀਆਂ ਨੇ ਬਣਾਇਆ ਨਸ਼ਾ ਤਸਕਰੀ ਗਿਰੋਹ 
ਪਾਕਿਸਤਾਨ ਤੋਂ ਮੰਗਵਾਈ ਕਰੋੜਾਂ ਦੀ ਹੈਰੋਇਨ 
ਪੁਲਿਸ ਨੇ ਕੀਤਾ ਪਰਦਾਫਾਸ਼

ਫਾਜ਼ਿਲਕਾ ਪੁਲਿਸ ਨੇ ਸਕੂਲੀ ਵਿਦਿਆਰਥੀਆਂ ਦੇ ਨਸ਼ਾ ਤਸਕਰੀ ਗਰੋਹ ਦਾ ਪਰਦਾਫਾਸ਼ ਕਰਦੇ ਹੋਏ 7 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ 
ਜਿਨ੍ਹਾਂ ਕੋਲੋਂ 5 ਕਿਲੋ 470 ਗ੍ਰਾਮ ਹੈਰੋਇਨ, 40 ਜਿੰਦਾ ਕਾਰਤੂਸ, 6 ਮੋਬਾਈਲ ਫੋਨ, 1 ਲੱਖ 7 ਹਜ਼ਾਰ ਰੁਪਏ ਦੀ ਡਰੱਗ ਮਨੀ,ਸੋਨੇ-ਚਾਂਦੀ ਦੇ ਗਹਿਣੇ ਤੇ ਵਾਹਨ ਬਰਾਮਦ ਹੋਏ ਹਨ 
ਪੁਲਿਸ ਮੁਤਾਬਕ ਮੁਲਜ਼ਮ ਨੌਜਵਾਨ ਪਿਛਲੇ 4 ਮਹੀਨਿਆਂ ਤੋਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਦਾ ਧੰਦਾ ਕਰ ਰਹੇ ਸਨ।
ਤੇ ਇਸ ਗੱਲ ਦੀ ਮੁਖ਼ਬਰੀ ਹੋਣ ਤੇ ਪੁਲਿਸ ਨੇ ਉਕਤ ਗਿਰੋਹ ਨੂੰ ਕਾਬੂ ਕੀਤਾ ਹੈ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 

Download ABP App for Android: https://play.google.com/store/apps/details?id=com.winit.starnews.hin&hl=en

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget