Fazilka | ਵੇਖੋ ਤਸਕਰਾਂ ਦਾ ਜੁਗਾੜ - ਗੱਡੀ 'ਚ Secret ਜਗ੍ਹਾ 'ਤੇ ਲਕੋਈ 66kg ਅਫੀਮ
Download ABP Live App and Watch All Latest Videos
View In AppFazilka | ਵੇਖੋ ਤਸਕਰਾਂ ਦਾ ਜੁਗਾੜ - ਗੱਡੀ 'ਚ Secret ਜਗ੍ਹਾ 'ਤੇ ਲਕੋਈ 66kg ਅਫੀਮ
ਫ਼ਾਜ਼ਿਲਕਾ ਪੁਲਿਸ ਨੇ ਅਫੀਮ ਤਸਕਰੀ ਦਾ ਭੰਡਾ ਫੋੜ ਕੀਤਾ ਹੈ l
ਇਸ ਦੌਰਾਨ ਤਸਕਰਾਂ ਦੀ ਚਲਾਕੀ ਤੇ ਚਤੁਰਾਈ ਜਾਣ ਕੇ ਤੁਸੀਂ ਹੇਰਾਂ ਰਹਿ ਜਾਵੋਂਗੇ
ਦਰਅਸਲ ਮੁਲਜ਼ਮਾਂ ਨੇ ਕਰੀਬ 66 ਕਿਲੋ ਅਫੀਮ ਕਾਰ ਦੇ ਟਾਇਰਾਂ ਤੇ ਹੋਰ ਹਿੱਸਿਆਂ ਦੇ
ਵਿਚ ਗੁਪਤ ਜਗ੍ਹਾ ਬਣਾ ਕੇ ਲੁਕੋਈ ਹੋਈ ਸੀ
ਲੇਕਿਨ ਉਹ ਪੁਲਿਸ ਦੀ ਨਜ਼ਰ ਤੋਂ ਬਚ ਨਹੀਂ ਸਕੇ |
ਕਾਰ ਚੈਕਿੰਗ ਦੌਰਾਨ ਪੁਲਿਸ ਨੇ ਅਫੀਮ ਬਰਾਮਦ ਕਰ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।