Fazilka Police Achievement |ਫਾਜ਼ਿਲਕਾ ਪੁਲਿਸ ਦੇ ਕੰਮ ਤੋਂ 'DGP ਖ਼ੁਸ਼ ਹੂਆ',ਦਿੱਤਾ ਲੱਖਾਂ ਦਾ ਇਨਾਮ

Continues below advertisement

Fazilka Police Achievement |ਫਾਜ਼ਿਲਕਾ ਪੁਲਿਸ ਦੇ ਕੰਮ ਤੋਂ 'DGP ਖ਼ੁਸ਼ ਹੂਆ',ਦਿੱਤਾ ਲੱਖਾਂ ਦਾ ਇਨਾਮ
ਫ਼ਾਜ਼ਿਲਕਾ ਪੁਲਿਸ ਟੀਮ ਨੂੰ ਮਿਲਿਆ ਵੱਡਾ ਨਕਦ ਇਨਾਮ
66 ਕਿਲੋ ਅਫ਼ੀਮ ਫੜ੍ਹਨ ਵਾਲੀ ਟੀਮ ਨੂੰ ਮਿਲਿਆ ਇਨਾਮ
ਪੰਜਾਬ ਦੇ ਡੀਜੀਪੀ ਵੱਲੋਂ 1.5 ਲੱਖ ਰੁਪਏ ਦਾ ਨਕਦ ਇਨਾਮ


ਫਾਜ਼ਿਲਕਾ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੰਜਾਬ ਦੀ ਸਭ ਤੋਂ ਵੱਡੀ ਬਰਾਮਦਗੀ 66 ਕਿਲੋ ਅਫੀਮ ਦੀ ਹੋਈ |
ਇਸ ਮਾਮਲੇ ਦਾ ਮਾਸਟਰ ਮਾਈਂਡ ਝਾਰਖੰਡ 'ਚ ਛੁਪਿਆ ਹੋਇਆ ਸੀ
ਜਿਸ ਨੂੰ ਝਾਰਖੰਡ ਤੋਂ ਗ੍ਰਿਫਤਾਰ ਕਰਕੇ ਫਾਜ਼ਿਲਕਾ ਲਿਆਂਦਾ ਗਿਆ ਸੀ
ਫਾਜ਼ਿਲਕਾ ਪੁਲਿਸ ਟੀਮ ਦੀ ਇਸ ਕਾਰਵਾਈ ਤੋਂ ਖੁਸ਼ ਹੁੰਦਿਆਂ  
ਪੰਜਾਬ ਦੇ ਡੀਜੀਪੀ ਵੱਲੋਂ 1.5 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ ਹੈ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram