Fazilka Terrible Accident | ਰੋਡਵੇਜ਼ ਦੀ ਬੱਸ ਨੇ 10 ਮਹੀਨੇ ਦੇ ਬੱਚੇ ਨੂੰ ਕੁਚ..ਲਿਆ

Continues below advertisement

Fazilka Terrible Accident | ਰੋਡਵੇਜ਼ ਦੀ ਬੱਸ ਨੇ 10 ਮਹੀਨੇ ਦੇ ਬੱਚੇ ਨੂੰ ਕੁਚ..ਲਿਆ
ਫਾਜ਼ਿਲਕਾ 'ਚ ਭਿਆਨਕ ਹਾਦਸਾ
ਰੋਡਵੇਜ਼ ਦੀ ਬੱਸ ਨੇ 10 ਮਹੀਨੇ ਦੇ ਬੱਚੇ ਨੂੰ ਕੁਚਲਿਆ
ਸੀਸੀਟੀਵੀ ਵੀਡੀਓ ਆਈ ਸਾਹਮਣੇ
ਬੱਸ ਡਰਾਈਵਰ ਖਿਲਾਫ ਮਾਮਲਾ ਦਰਜ

ਜਲਾਲਾਬਾਦ ਵਿੱਚ ਫ਼ਿਰੋਜ਼ਪੁਰ ਹਾਈਵੇਅ ’ਤੇ ਭਿਆਨਕ ਹਾਦਸਾ ਹੋਇਆ ਹੈ
ਪਿੰਡ ਪੀਰ ਮੁਹੰਮਦ ਨੇੜੇ ਛਬੀਲ ਪੀਣ ਲਈ ਰੁਕੇ ਬਾਈਕ ਸਵਾਰ ਪਤੀ-ਪਤਨੀ ਨੂੰ
ਪਿੱਛੇ ਤੋਂ ਆ ਰਹੀ ਰੋਡਵੇਜ਼ ਬੱਸ ਨੇ ਟੱਕਰ ਮਾਰ ਦਿੱਤੀ।
ਜਿਸ ਦੌਰਾਨ ਔਰਤ ਦੇ ਹੱਥ 'ਚ 10 ਮਹੀਨੇ ਦਾ ਬੱਚਾ ਹੇਠਾਂ ਡਿੱਗ ਗਿਆ।
ਤੇ ਬੱਸ ਦਾ ਟਾਇਰ ਉਸ ਦੇ ਉਪਰੋਂ ਲੰਘ ਗਿਆ
ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਜਿਸ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram