ਪੜਚੋਲ ਕਰੋ
Advertisement
ਸਕੂਲੀ ਵਿਦਿਆਰਥੀਆਂ ਦੀ ਝੜਪ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਸਕੂਲੀ ਵਿਦਿਆਰਥੀਆਂ ਦੀ ਝੜਪ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਦੋ ਦਿਨ ਪਹਿਲਾਂ ਐੱਮਐੱਲਐੱਮ ਸਕੂਲ ਦੇ ਬਾਹਰ ਹੋਈ ਖੂਨੀ ਝੜਪ 'ਚ ਚਾਹਤਪ੍ਰੀਤ ਦੀ ਮੌਤ ਹੋ ਗਈ ਸੀ, ਜੋ 10ਵੀਂ ਜਮਾਤ 'ਚ ਪੜ੍ਹਦਾ ਸੀ ਅਤੇ ਉਹ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ।
ਮ੍ਰਿਤਕ ਨੌਜਵਾਨ ਨੂੰ ਪੋਸਟਮਾਰਟਮ ਲਈ ਫਰੀਦਕੋਟ ਮੈਡੀਕਲ ਭੇਜ ਦਿੱਤਾ ਗਿਆ।
ਦੋ ਦਿਨ ਪਹਿਲਾਂ ਫ਼ਿਰੋਜ਼ਪੁਰ ਦੇ ਐੱਮਐੱਲਐੱਮ ਸਕੂਲ ਦੇ ਬਾਹਰ ਸਕੂਲੀ ਬੱਚਿਆਂ ਵਿਚਾਲੇ ਖੂਨੀ ਝੜਪ ਹੋ ਗਈ ਸੀ, ਜਿਸ 'ਚ ਆਪਸ 'ਚ ਤਕਰਾਰ ਹੋ ਗਈ ਸੀ, ਜਿਸ 'ਚ 10ਵੀਂ ਜਮਾਤ ਦਾ ਵਿਦਿਆਰਥੀ ਚਾਹਤਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ ਸੀ।
ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ , ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੰਜਾਬ
Farmers Protest|Jagjit Singh Dallewal Health Report|ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ Update |Abp Sanjha
Farmers Protest | ਕਿਸਾਨਾਂ ਦੇ ਹੌਂਸਲੇ ਬੁਲੰਦ! ਪੰਜਾਬ 'ਚ ਰੇਲਾਂ ਜਾਮ |Abp Sanjha
Farmers Protest | ਸੁਪਰੀਮ ਕੋਰਟ ਦਾ ਕਿਸਾਨਾਂ ਨੂੰ ਲੈਕੇ ਅਹਿਮ ਹੁਕਮ ਵਕੀਲ਼ ਨੇ ਕੀਤੇ ਖ਼ੁਲਾਸੇ! |Supreme Court |
SGPC ਪ੍ਰਧਾਨ ਧਾਮੀ 'ਤੇ ਹੋਵੇਗੀ ਕਾਰਵਾਈ! ਬੀਬੀ ਜਗੀਰ ਕੌਰ ਨੇ ਕੀਤੀ ਮੰਗ |dhami vs bibi jagir Kaur
Farmers Protest | ਕਿਸਾਨਾਂ ਦੇ ਪੱਖ 'ਚ ਆਏ ਸਾਬਕਾ CM Charnjeet Singh Channi ਸੰਸਦ 'ਚ ਕੀਤਾ ਅਹਿਮ ਬਿੱਲ ਪੇਸ਼
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement