ਪੜਚੋਲ ਕਰੋ
ਫਿਰੋਜਪੁਰ: ਪਹਿਲੀ ਵਾਰ ਵੋਟ ਪਾਉਣ ਤੋਂ ਬਾਅਦ First Voter ਨੇ ਜਤਾਈ ਖੁਸ਼ੀ
ਫਿਰੋਜਪੁਰ: ਪਹਿਲੀ ਵਾਰ ਵੋਟ ਪਾਉਣ ਤੋਂ ਬਾਅਦ ਗੀਤਾਨਿਆ ਨੇ ਜਤਾਈ ਖੁਸ਼ੀ
ਇਹ ਤਸਵੀਰਾਂ ਫਿਰੋਜਪੁਰ ਲੋਕ ਸਭਾ ਹਲਕੇ ਦੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆ ਹਨ ਜਿਥੇ ਪਹਿਲੀ ਵਾਰ ਵੋਟ ਪਾ ਕੇ ਪੰਜਾਬ ਦੀ ਧੀ ਗੀਤਾਨਿਆ ਨੇ ਆਪਣੀ ਖੁਸ਼ੀ ਜਾਹਿਰ ਕੀਤੀ ਹੈ । ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚ ਅੱਜ ਵੋਟਿੰਗ ਹੋ ਰਹੀ ਹੈ । ਸਵੇਰੇ 7 ਵਜੇ ਤੋ ਵੋਟਿੰਗ ਸ਼ੁਰੂ ਹੋਇਆ ਹੈ ਅਤੇ ਸ਼ਾਮ 6 ਵਜੇ ਤੱਕ ਵੋਟਿੰਗ ਹੋਏਗੀ । ਦੇਸ਼ ਵਿੱਚ 7 ਵੇ ਗੇੜ ਦੀਆਂ ਵੋਟਾਂ ਪਾਈਆਂ ਜਾ ਰਹੀਆ ਹਨ । ਅਤੇ ਇਹ ਆਖਰੀ ਪੜਾਅ ਦੀਆਂ ਵੋਟਾਂ ਹਨ । ਅਤੇ 4 ਜੂਨ ਨੂੰ ਵੋਟਾਂ ਦੇ ਨਤੀਜੇ ਆਉਣਗੇ । ਸਾਰੇ ਹੀ ਲੋਕਾਂ ਨੂੰ ਅਪੀਲ ਹੈ ਕਿ ਉਹ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨ ।
ਹੋਰ ਵੇਖੋ






















