ਪੜਚੋਲ ਕਰੋ
Advertisement
ਵਿਜੀਲੈਂਸ ਕਾਰਵਾਈ 'ਤੇ ਫੌਜਾ ਸਿੰਘ ਸਰਾਰੀ ਦਾ ਵੱਡਾ ਬਿਆਨ
ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਫਿਰੋਜ਼ਪੁਰ ਪੁਲਿਸ ਲਾਈਨ ਪਹੁੰਚੇ। ਇੱਥੇ ਜਦੋਂ ਉਨ੍ਹਾਂ ਨੂੰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜੋ ਜਿਹਾ ਕਰੇਗਾ ਉਹੀ ਭਰੇਗੀ, ਸਾਡੀ ਪਾਰਟੀ ਬਦਲੇ ਦੀ ਰਾਜਨੀਤੀ ਨਹੀਂ ਕਰ ਰਹੀ, ਵਿਜੀਲੈਂਸ ਪੂਰੀ ਤਰ੍ਹਾਂ ਆਜ਼ਾਦ ਹੈ। ਵੜਿੰਗ ਦੇ ਬਿਆਨ 'ਤੇ ਫੌਜਾ ਸਿੰਘ ਸਰਾਂ ਨੇ ਕਿਹਾ ਕਿ ਕਾਂਗਰਸ ਬਦਲੇ ਦੀ ਰਾਜਨੀਤੀ ਕਰਦੀ ਸੀ, ਇਸੇ ਲਈ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ। ਸਰਾਰੀ ਨੇ ਅੱਗੇ ਕਿਹਾ ਕਿ ਅਸੀਂ ਅਜਿਹਾ ਕੋਈ ਕੰਮ ਨਹੀਂ ਕਰ ਰਹੇ, ਜਿਸ ਕਾਰਨ ਕੱਲ੍ਹ ਸਾਡੀਆਂ ਫਾਈਲਾਂ ਖੁੱਲ੍ਹਣਗੀਆਂ।
ਪੰਜਾਬ
Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement