ਪੜਚੋਲ ਕਰੋ
Advertisement
(Source: ECI/ABP News/ABP Majha)
ਜਾਣੋ ED ਦਫਤਰ 'ਚ ਕੈਪਟਨ ਦੇ ਬੇਟੇ ਰਣਇੰਦਰ ਕਿਉਂ ਨਹੀਂ ਹੋਏ ਪੇਸ਼ ?
ਸੀਐਮ ਕੈਪਟਨ ਅਮਰਿੰਦਰ ਸਿੰਘ ਦਾ ਬੇਟਾ ਰਣਇੰਦਰ ਸਿੰਘ ਅੱਜ ਈਡੀ ਸਾਹਮਣੇ ਪੇਸ਼ ਨਹੀਂ ਹੋਵੇਗਾ। ਉਨ੍ਹਾਂ ਦੇ ਵਕੀਲ ਨੇ ਕਿਹਾ ਹੈ ਕਿ ਰਾਜ ਸਭਾ ਦੀ ਸਥਾਈ ਕਮੇਟੀ ਦਾ ਮੈਂਬਰ ਹੋਣ ਕਾਰਨ ਰਣਇੰਦਰ ਅੱਜ ਉਪਲਬਧ ਨਹੀਂ ਹੋ ਸਕਦੇ। ਈਡੀ ਨੇ ਰਣਇੰਦਰ ਨੂੰ 27 ਅਕਤੂਬਰ ਨੂੰ ਫੇਮਾ ਮਾਮਲੇ ਵਿੱਚ ਜਲੰਧਰ ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਨੋਟਿਸ ਭੇਜਿਆ ਸੀ।
ਦੱਸ ਦਈਏ ਕਿ ਈਡੀ ਸਵਿਟਜ਼ਰਲੈਂਡ ਨੂੰ ਫੰਡਾਂ ਦੇ ਟ੍ਰਾਂਸਫਰ, ਜਕਰਾਂਦਾ ਟਰੱਸਟ ਦੇ ਗਠਨ ਤੇ ਬ੍ਰਿਟਿਸ਼ ਵਰਜਿਨ ਆਈਲੈਂਡਜ਼ ਵਿੱਚ ਸੰਸਥਾਵਾਂ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ 21 ਜੁਲਾਈ, 2016 ਨੂੰ ਰਣਇੰਦਰ ਇਨਫੋਰਸਮੈਂਟ ਸਾਹਮਣੇ ਪੇਸ਼ ਹੋਇਆ ਸੀ।
ਇਸ ਦੇ ਨਾਲ ਹੀ ਦੱਸ ਦਈਏ ਕਿ ਕਾਂਗਰਸ ਲੀਡਰਾਂ ਦਾ ਮੰਨਣਾ ਹੈ ਕਿ ਕੈਪਟਨ ਅਮਰਿੰਦਰ ਦੇ ਪੁੱਤਰ ਖ਼ਿਲਾਫ਼ ਕਾਰਵਾਈ ਉਨ੍ਹਾਂ ਦਾ ਲਈ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਪ੍ਰਤੀ ਸਖ਼ਤ ਰੁਖ ਅਖ਼ਤਿਆਰ ਕਰਨ ਦਾ ਨਤੀਜਾ ਹੈ।

ਪੰਜਾਬ
Big Breaking|Punjab ਰੋਡਵੇਜ਼ ਦੀਆਂ ਬੱਸਾਂ ਦੀ ਦਿੱਲੀ 'ਚ ਐਂਟਰੀ ਬੈਨ,ਏਅਰਪੋਰਟ ਜਾਣ ਵਾਲੇ ਯਾਤਰੀ ਹੋ ਰਹੇ ਖੱਜਲ|PRTC
Navjot Sidhu ਦੇ ਕੈਂਸਰ ਨੂੰ ਲੈ ਕੇ ਦਾਅਵੇ 'ਤੇ ਵਿਵਾਦ! 262 ਡਾਕਟਰਾਂ ਨੇ ਕੀਤਾ ਰੱਦ |Abp Sanjha
By Election Result | Congress ਨੂੰ ਮਾਰ ਗਏ ਦਿੱਗਜ ਲੀਡਰ ਰਾਣਾ ਗੁਰਜੀਤ ਦਾ ਵੱਡਾ ਬਿਆਨ! | Rana Gurjeet
Manpreet Badal Vs Raja Warring | ਲੋਕਾਂ ਨੇ ਰਾਜਾ ਵੜਿੰਗ ਦਾ ਹੰਕਾਰ ਤੋੜਿਆ ,ਮਨਪ੍ਰੀਤ ਬਾਦਲ ਦਾ ਵੱਡਾ ਬਿਆਨ
Akali Dal | Sukhbir Badal | Sukhbir Badal ਦੇ ਕਰੀਬੀ ਨੇ ਕਾਨੂੰਨ ਦੀਆਂ ਉਡਾਈਆਂ ਧੱਜੀਆਂ! |Abp Sanjha
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਖ਼ਬਰਾਂ
ਦੇਸ਼
Advertisement
Advertisement
ਟ੍ਰੈਂਡਿੰਗ ਟੌਪਿਕ
Advertisement