Ludhiana News | MLA ਛੀਨਾ ਨੂੰ Offer ਦੇਣ ਵਾਲੇ ਬੰਦੇ ਖਿਲਾਫ਼ ਮਾਮਲਾ ਦਰਜ
Ludhiana News | MLA ਛੀਨਾ ਨੂੰ Offer ਦੇਣ ਵਾਲੇ ਬੰਦੇ ਖਿਲਾਫ਼ ਮਾਮਲਾ ਦਰਜ
#Ludhiana #AAP #Operationlotus #fir #Ludhianapolice #abplive
ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਤੋਂ ਆਪ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ 5 ਕਰੋੜ ਰੁਪਏ ਦਾ ਆਫਰ ਮਿਲਿਆ ਹੈ।
ਇੰਨਾ ਹੀ ਨਹੀਂ ਉਨ੍ਹਾਂ ਨੂੰ ਲੋਕ ਸਭਾ ਟਿਕਟ ਦੀ ਪੇਸ਼ਕਸ਼ ਵੀ ਕੀਤੀ ਗਈ। ਇਹ ਆਫਰ ਉਸ ਨੂੰ ਫੋਨ 'ਤੇ ਦਿੱਤਾ ਗਿਆ ਸੀ।
ਜਿਸ ਤੋਂ ਬਾਅਦ ਉਨ੍ਹਾਂ ਪਹਿਲਾਂ ਪ੍ਰੈਸ ਕਾਨਫਰੰਸ ਕਰਕੇ ਸਭ ਨੂੰ ਇਹ ਗੱਲ ਦੱਸੀ ਤੇ ਫਿਰ
ਇਸਦੀ ਸ਼ਿਕਾਇਤ ਥਾਣਾ ਡਾਬਾ ਵਿੱਚ ਕੀਤੀ।
ਸ਼ਿਕਾਇਤ ਮਿਲਣ ਤੋਂ ਬਾਅਦ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਿਸ ਸਬੰਧੀ ਡਿਪਟੀ ਕਮਿਸ਼ਨਰ ਆਫ ਪੁਲਿਸ ਜਸਕੀਰਨਜੀਤ ਸਿੰਘ ਤੇਜਾ ਜਾਣਕਾਰੀ ਦਿੱਤੀ ਹੈ |
Subscribe Our Channel: ABP Sanjha
/ @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
ABP Sanjha
Transcript