Sidhu Moosewala ਦੇ ਪਿਤਾ ਨੂੰ ਧਮਕੀ ਭਰੀ Email ਭੇਜਣ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR
Continues below advertisement
Threatening email to Balkaur Sidhu: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਮਾਮਲੇ ਵਿੱਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਹ ਮਾਮਲਾ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ 'ਤੇ ਮਾਨਸਾ ਸਦਰ ਥਾਣੇ 'ਚ ਧਾਰਾ 384 ਅਤੇ 506 ਆਈ.ਪੀ.ਸੀ. ਦੇ ਤਹਿਤ ਦਰਜ ਕੀਤਾ ਗਿਆ ਹੈ।
Continues below advertisement
Tags :
Punjab News Bathinda Sidhu Moosewala ABP Sanjha Punjab Police Balkaur Singh Sidhu FIR Filed Threatening Email