ਪੜਚੋਲ ਕਰੋ

Ludhiana news: ਚਲਦੀ Scorpio 'ਚ ਲੱਗੀ ਅੱਗ, ਮਿੰਟਾਂ 'ਚ ਹੋਈ ਸੜ੍ਹ ਕੇ ਸੁਆਹ

Ludhiana news: ਚਲਦੀ Scorpio 'ਚ ਲੱਗੀ ਅੱਗ, ਮਿੰਟਾਂ 'ਚ ਹੋਈ ਸੜ੍ਹ ਕੇ ਸੁਆਹ

#Ludhiana #Scorpiofire #Abplive

ਲੁਧਿਆਣਾ ਦੇ ਫਿਰੋਜ਼ਪੁਰ ਰੋਡ 'ਤੇ ਦੇਰ ਰਾਤ ਇੱਕ ਸਕਾਰਪੀਓ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਲਿਆ |
ਗਨੀਮਤ ਰਹੀ ਕਿ ਇਸ ਹਾਦਸੇ ਦੌਰਾਨ ਕਾਰ ਚਾਲਕ ਸਮਾਂ ਰਹਿੰਦੇ ਹੇਠਾਂ ਉਤਰ ਆਇਆ
ਘਟਨਾ ਲੁਧਿਆਣਾ ਅਗਰ ਨਗਰ ਨੇੜੇ ਵਾਪਰੀ।
ਜਾਣਕਾਰੀ ਮੁਤਾਬਕ ਭਗਵਾਨ ਵਾਲਮੀਕਿ ਨਗਰ ਗਲੀ ਨੰਬਰ 2 ਬਸਤੀ ਜੋਧੇਵਾਲ ਦਾ ਰਹਿਣ ਵਾਲਾ ਕਾਕਾ ਫਿਲਮ ਦੇਖ ਕੇ ਸਕਾਰਪੀਓ ਵਿੱਚ ਸਵਾਰ ਹੋ ਕੇ ਵਾਪਸ ਘਰ ਜਾ ਰਿਹਾ ਸੀ। ਅਚਾਨਕ ਕਾਰ ਦੇ ਬੋਨਟ 'ਚੋਂ ਧੂੰਆਂ ਨਿਕਲਣ ਲੱਗ ਪਿਆ। ਕੁਝ ਹੀ ਪਲਾਂ ਵਿੱਚ ਬੋਨਟ ਵਿੱਚੋਂ ਅੱਗ ਦੀਆਂ ਲਪਟਾਂ ਨਿਕਲ ਗਈਆਂ। ਕਾਕੇ ਨੇ ਕਿਸੇ ਤਰ੍ਹਾਂ ਆਪਣੇ ਆਪ ਨੂੰ ਕਾਰ ਵਿੱਚੋਂ ਬਾਹਰ ਕੱਢਿਆ। ਅੱਗ ਨੂੰ ਵੇਖ ਆਸ-ਪਾਸ ਦੇ ਲੋਕ ਵੀ ਮਦਦ ਲਈ ਆਏ ਲੇਕਿਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।
ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।ਤੇ ਅੱਗ ਤੇ ਕਾਬੂ ਪਾਇਆ ਗਿਆ 
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget