Firozpur Bloody Clash | ਡੀਜੇ 'ਤੇ ਨੱਚਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ
Download ABP Live App and Watch All Latest Videos
View In AppFirozpur Bloody Clash | ਡੀਜੇ 'ਤੇ ਨੱਚਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ
ਫਿਰੋਜ਼ਪੁਰ ਦੇ ਪਿੰਡ ਕੁੰਡਿਆਂ ਵਿਚ ਡੀਜੇ ਦੇ ਗਾਣੇ ਤੇ ਨੱਚਣ ਨੂੰ ਲੈਕੇ ਦੋ ਧਿਰਾਂ ਵਿਚਾਲੇ
ਜਮ ਕੇ ਇੱਟਾਂ ਰੋੜੇ ਚੱਲੇ |
ਦੱਸਿਆ ਜਾ ਰਿਹਾ ਹੈ ਕਿ ਡੀਜੇ ਤੇ ਨੱਚਣ ਨੂੰ ਲੈਕੇ ਦੋ ਧਿਰਾਂ ਵਿਚਾਲੇ ਪਹਿਲਾਂ ਤੂੰ ਤੂੰ ਮੈਂ ਮੈਂ ਹੋਈ ਤੇ
ਫਿਰ ਗੁੰਡਾਗਰਦੀ ਦਾ ਨੰਗਾ ਨਾਚ |
ਇੱਕ ਧਿਰ ਵੱਲੋਂ ਗੁੱਸੇ ਚ ਆ ਕੇ ਦੂਜੀ ਧਿਰ ਦੇ ਘਰ ਉੱਪਰ ਹਮਲਾ ਕਰ ਦਿੱਤਾ ਗਿਆ |
ਤੇ ਘਰ ਦੇ ਅੰਦਰ ਤੇ ਬਾਹਰ ਇੱਟਾਂ ਰੋੜਿਆ ਨਾਲ ਭੰਨਤੋੜ ਕਰ ਦਿੱਤੀ|
ਉਥੇ ਹੀ ਦੂਜੀ ਧਿਰ ਵੱਲੋਂ ਵੀ ਪਹਿਲੀ ਧਿਰ ਉੱਪਰ ਕਿਰਪਾਨਾਂ ਨਾਲ ਹਮਲਾ ਕਰਨ ਦੇ ਇਲਜ਼ਾਮ ਹਨ
ਇਸ ਘਟਨਾ ਚ ਦੋ ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋਏ ਹਨ |
ਜਖਮੀਆ ਨੂੰ ਸਿਵਲ ਹਸਪਤਾਲ ਕਰਵਾਇਆ ਗਿਆ ਦਾਖਲ
ਦੋਹਾਂ ਧਿਰਾਂ ਨੇ ਇੱਕ ਦੂਜੇ ਤੇ ਲਗਾਏ ਗੰਭੀਰ ਇਲਜ਼ਾਮ ਲਗਾਏ ਹਨ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।