ਪੜਚੋਲ ਕਰੋ
Firozpur 'ਚ ਗੁੰਡਾਗਰਦੀ ਦਾ ਨੰਗਾ ਨਾਚ - ਘਰ ਆ ਕੇ ਅਧਮਰਾ ਕੀਤਾ ਬੰਦਾ
Firozpur 'ਚ ਗੁੰਡਾਗਰਦੀ ਦਾ ਨੰਗਾ ਨਾਚ - ਘਰ ਆ ਕੇ ਅਧਮਰਾ ਕੀਤਾ ਬੰਦਾ
#Crime #Punjab #Firozpur #abplive
ਫਿਰੋਜਪੁਰ ਦੇ ਪਿੰਡ ਚੰਗਾਲੀ ਕਦੀਮ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਹੋਇਆ
ਜਿਥੇ 15 ਦੇ ਕਰੀਬ ਹਥਿਆਰ ਬੰਦ ਗੁੰਡਿਆਂ ਨੇ ਸ਼ਰੇਆਮ ਘਰ ਦੇ ਬਾਹਰ ਨੌਜਵਾਨ ਨੂੰ ਤਜਧਰਾਂ ਹਥਿਆਰਾਂ ਨਾਲ ਕੁੱਟਿਆ ਤੇ ਅਧਮਰਾ ਕਰਕੇ ਸੁੱਟਿਆ ਹੈ |
ਮਸਲਾ ਪੈਸੇ ਦੇ ਲੈਣ ਦੇਣ ਦਾ ਦੱਸਿਆ ਜਾ ਰਿਹਾ ਹੈ |
ਗੁੰਡਾਗਰਦੀ ਦੀ ਸਾਰੀ ਘਟਨਾ ਸੀਸੀਟੀਵੀ ਚ ਕੈਦ ਹੋਈ ਹੈ |
ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਚ ਜੁੱਟ ਗਈ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
ਪੰਜਾਬ
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
ਹੋਰ ਵੇਖੋ



/ abpsanjha
/ abpsanjha













