(Source: ECI/ABP News/ABP Majha)
Firozpur Gurdwara Sahib Fire | ਗੁਰਦੁਆਰਾ ਸਾਹਿਬ 'ਚ ਲੱਗੀ ਭਿਆਨਕ ਅੱਗ, ਸੱਤ ਵਿਅਕਤੀ ਬੁਰੀ ਤਰ੍ਹਾਂ ਝੁਲਸੇ
Firozpur Gurdwara Sahib Fire | ਗੁਰਦੁਆਰਾ ਸਾਹਿਬ 'ਚ ਲੱਗੀ ਭਿਆਨਕ ਅੱਗ, ਸੱਤ ਵਿਅਕਤੀ ਬੁਰੀ ਤਰ੍ਹਾਂ ਝੁਲਸੇ
ਗੁਰਦੁਆਰਾ ਸਾਹਿਬ 'ਚ ਲੱਗੀ ਭਿਆਨਕ ਅੱਗ
ਸੱਤ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ
ਪੰਜ ਸਕੂਲੀ ਵਿਦਿਆਰਥੀ ਤੇ ਦੋ ਸੇਵਾਦਾਰ ਝੁਲਸੇ
ਗੁਰਦੁਆਰਾ ਜਾਮਨੀ ਸਾਹਿਬ ਵਿੱਚ ਭਿਆਨਕ ਹਾਦਸਾ
ਫ਼ਿਰੋਜ਼ਪੁਰ ਦੇ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਵਿੱਚ ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ ਸੱਤ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ।
ਜ਼ਖ਼ਮੀ ਹੋਏ 7 ਵਿਅਕਤੀਆਂ ਵਿੱਚੋਂ ਪੰਜ ਸਕੂਲੀ ਵਿਦਿਆਰਥੀ ਹਨ ਅਤੇ ਦੋ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਹਨ।
ਜ਼ਖ਼ਮੀਆਂ ਨੂੰ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।
ਗਨੀਮਤ ਰਹੀ ਕਿ ਇਸ ਦੌਰਾਨ ਵੱਡਾ ਹਾਦਸਾ ਹੋਣੋਂ ਟਲ ਗਿਆ।ਕਿਓਂਕਿ ਜਿਸ ਥਾਂ 'ਤੇ ਇਸ ਸਿਲੰਡਰ ਨੂੰ ਅੱਗ ਲੱਗੀ, ਉਥੇ ਵੱਡੀ ਗਿਣਤੀ 'ਚ ਹੋਰ ਗੈਸ ਸਿਲੰਡਰ ਪਏ ਸਨ ਅਤੇ ਸਿਲੰਡਰ ਨੂੰ ਅੱਗ ਲੱਗਣ ਤੋਂ ਬਾਅਦ ਇਸ ਤਰ੍ਹਾਂ ਧਮਾਕਾ ਹੋ ਗਿਆ, ਜਿਸ ਕਾਰਨ 7 ਲੋਕ ਅੱਗ ਦੀ ਲਪੇਟ 'ਚ ਆ ਕੇ ਬੁਰੀ ਤਰ੍ਹਾਂ ਝੁਲਸ ਗਏ
ਦੱਸਿਆ ਕਿ ਇਹ ਘਟਨਾ ਸਿਲੰਡਰ ਦੇ ਲੀਕ ਹੋਣ ਕਾਰਨ ਵਾਪਰੀ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।