Firozpur News | ਪਿੰਡ ਸਨੇਰ ਦੇ ਲੋਕਾਂ ਨੇ ਮੀਂਹ ਪਵਾਉਣ ਲਈ ਫ਼ੂਕੀ ਗੁੱਡੀ
Firozpur News | ਪਿੰਡ ਸਨੇਰ ਦੇ ਲੋਕਾਂ ਨੇ ਮੀਂਹ ਪਵਾਉਣ ਲਈ ਫ਼ੂਕੀ ਗੁੱਡੀ
ਫਿਰੋਜ਼ਪੁਰ ਦੇ ਕਸਬਾ ਜੀਰਾ ਦੇ ਪਿੰਡ ਸਨੇਰ ਵਿੱਚ ਮੀਹ ਨਾ ਪੈਣ ਕਰਕੇ
ਸਾਰੇ ਪਿੰਡ ਵੱਲੋਂ ਮਿਲ ਜੁਲ ਕੇ ਪੁਰਾਣੇ ਰੀਤੀ ਰਿਵਾਜ ਅਨੁਸਾਰ
ਗੁੱਡੀ ਸਾੜੀ ਗਈ | ਇਸ ਮੌਕੇ ਬੀਬੀਆਂ ਵੱਲੋਂ ਵੈਣ ਪਾਏ ਗਏ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਦਵਾਸੀਆਂ ਨੇ ਦੱਸਿਆ ਕਿ ਇਸ ਤਰ੍ਹਾਂ
ਨੌਜਵਾਨ ਪੀੜੀ ਨੂੰ ਪੁਰਾਣੇ ਵਿਰਸੇ ਨਾਲ ਵੀ ਜੋੜਿਆ ਜਾ ਰਿਹਾ ਤੇ
ਮੀਂਹ ਪੈਣ ਨਾਲ ਜਿੱਥੇ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਬੀਜੀ ਜਾਵੇਗੀ ਉਥੇ ਜੀਅ ਜੰਤੂ ਦਰੱਖਤ ਰੁੱਖ ਹਰੇ ਭਰੇ ਹੋ ਜਾਣਗੇ ਤੇ ਪਸ਼ੂ ਪੰਛੀਆਂ ਨੂੰ ਵੀ ਗਰਮੀ ਤੋਂ ਰਾਹਤ ਮਿਲੇਗੀ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।