5 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ

Continues below advertisement

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ 'ਚ 5 ਨਵੇਂ ਮੰਤਰੀ ਸ਼ਾਮਲ ਹੋ ਗਏ ਹਨ।ਬੀਤੇ ਕੱਲ੍ਹ ਪੰਜਾਬ ਦੇ ਰਾਜਪਾਲ (Punjab Governor) ਅਤੇ ਚੰਡੀਗੜ੍ਹ ਯੂ.ਟੀ. ਦੇ ਪ੍ਰਸ਼ਾਸਕ (Chandigarh Administrator) ਬਨਵਾਰੀ ਲਾਲ ਪੁਰੋਹਿਤ (Banwarilal Purohit) ਨੇ ਇੱਥੇ ਪੰਜਾਬ ਰਾਜ ਭਵਨ (Punjab Raj Bhawan) ਵਿਖੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਮੌਜੂਦਗੀ ਵਿੱਚ ਸੂਬੇ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ (Cabinet Ministers) ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ।

Continues below advertisement

JOIN US ON

Telegram