Bahujan Samaj Party ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹੋਏ 'ਆਪ' 'ਚ ਸ਼ਾਮਿਲ

Bahujan Samaj Party ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹੋਏ 'ਆਪ' 'ਚ ਸ਼ਾਮਿਲ

 

ਪੰਜਾਬ ਬਸਪਾ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਗੜ੍ਹੀ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਕੁਮਾਰੀ ਮਾਇਆਵਤੀ ਨੇ ਜਸਵੀਰ ਗੜ੍ਹੀ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ, ਜਿਸ ਤੋਂ ਬਾਅਦ ਪਾਰਟੀ ਹਾਈਕਮਾਂਡ ਨੇ ਗੜ੍ਹੀ ਨੂੰ ਪਾਰਟੀ ਤੋਂ ਹਟਾ ਕੇ ਅਵਤਾਰ ਸਿੰਘ ਕਰੀਮਪੁਰੀ ਨੂੰ ਪ੍ਰਧਾਨ ਨਿਯੁਕਤ ਕਰ ਦਿੱਤਾ ਸੀ। ਹੁਣ ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

JOIN US ON

Telegram
Sponsored Links by Taboola