ਪੜਚੋਲ ਕਰੋ
(Source: ECI/ABP News)
ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਪੰਜਾਬ ਦੀ ਮਾਨ ਸਰਕਾਰ 'ਤੇ ਇਸ ਮੁੱਦੇ ਨੂੰ ਲੈ ਕੇ ਚੁੱਕੇ ਸਵਾਲ
ਸਤੰਬਰ ਦੇ ਛੇ ਦਿਨ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਅਗਸਤ ਮਹੀਨੇ ਦੀਆਂ ਤਨਖਾਹਾਂ ਦਾ ਭੁਗਤਾਨ ਨਹੀਂ ਕਰ ਸਕੀ ਹੈ। ਸੱਤਾ ਦੇ ਗਲਿਆਰਿਆਂ ਵਿੱਚ ਇਹ ਅਫਵਾਹਾਂ ਹਨ ਕਿ ਸਰਕਾਰ ਫੰਡਾਂ ਦੀ ਘਾਟ ਨਾਲ ਜੂਝ ਰਹੀ ਹੈ। ਇਸ 'ਤੇ ਵਿਰੋਧੀਆਂ ਨੇ ਆਪ ਸਰਕਾਰ ਨੂੰ ਘੇਰਨ 'ਚ ਦੇਰ ਨਾ ਲਾਈ ਅਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਸਰਕਾਰ 'ਤੇ ਸਵਾਲ ਚੁੱਕੇ ਹਨ। ਪਰਗਟ ਸਿੰਘ ਨੇ ਏਬੀਪੀ ਸਾਂਝਾ ਨਾਲ ਗੱਲ ਕਰਦੇ ਹੋਏ ਕਿਹਾ, "ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੂੰ ਤਨਖਾਹ ਨਹੀਂ ਮਿਲੀ ਹੈ।ਕੁਝ ਵੀ ਕੰਮ ਕਰਨ ਤੋਂ ਪਹਿਲਾਂ ਜੇਬ ਦੇਖਣੀ ਪੈਂਦੀ ਹੈ। 2017 ਤੋਂ 2022 ਤੱਕ ਕਦੇ ਵੀ ਨਹੀਂ ਹੋਇਆ ਕਿ ਮੁਲਾਜ਼ਮਾਂ ਨੂੰ 7 ਤਰੀਕ ਤੱਕ ਤਨਖਾਹ ਨਾ ਮਿਲੀ ਹੋਵੇ।"
ਪੰਜਾਬ
![ਕਿਸਾਨ ਆਗੂ ਬਲਦੇਵ ਸਿਰਸਾ ਨੂੰ ਆਇਆ Heart Attack!](https://feeds.abplive.com/onecms/images/uploaded-images/2025/02/12/b7e5f75db4e414436df1ec9d24d449a51739362050023370_original.jpg?impolicy=abp_cdn&imwidth=470)
ਕਿਸਾਨ ਆਗੂ ਬਲਦੇਵ ਸਿਰਸਾ ਨੂੰ ਆਇਆ Heart Attack!
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਪੰਜਾਬ
ਸਿਹਤ
ਪੰਜਾਬ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement