Former CM Channi । ਚੰਨੀ ਦੇ ਕਾਰਜਕਾਲ ਦੌਰਾਨ ਖਾਣੇ 'ਤੇ ਖਰਚ ਹੋਏ ਲੱਖਾਂ ਰੁਪਏ 'ਤੇ ਵਿਵਾਦ

Continues below advertisement

Charanjit Singh Channi Statement: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀ ਮੌਜੂਦਾ 'ਆਪ' (AAP) ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦਾ ਨਾਂ ਲੈਂਦਿਆਂ ਚੰਨੀ ਨੇ ਕਿਹਾ ਕਿ ਕੀ ਭਗਵੰਤ ਮਾਨ ਪੰਜਾਬ ਨੂੰ ਪਾਕਿਸਤਾਨ (pakistan) ਬਣਾ ਰਿਹਾ ਹੈ? ਚੰਨੀ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਸ਼ਹਿਰੀ ਹਿੰਦੂ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ।

Continues below advertisement

JOIN US ON

Telegram