Former CM Charanjit Channi । ਸਾਬਕਾ ਸੀਐਮ ਚੰਨੀ ਨੂੰ 12 ਜਨਵਰੀ ਨੂੰ ਅਦਾਲਤ 'ਚ ਪੇਸ਼ ਹੋਣ ਦੇ ਆਦੇਸ਼

Continues below advertisement

Punjab News: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੰਜਾਬ ਆਉਂਦਿਆਂ ਹੀ ਉਨ੍ਹਾਂ ਉੱਪਰ ਸ਼ਿਕੰਜਾ ਕੱਸਣਾ ਸ਼ੁਰੂ ਹੋ ਗਿਆ ਹੈ। ਚਰਨਜੀਤ ਚੰਨੀ ਨੂੰ ਮਾਨਸਾ ਦੀ ਅਦਾਲਤ ਵੱਲੋਂ ਪੰਜਾਬ ਪੁਲਿਸ ਰਾਹੀਂ ਸੰਮਨ ਸੌਂਪੇ ਗਏ ਹਨ। ਮਾਨਸਾ ਪੁਲਿਸ ਅਨੁਸਾਰ ਚੰਨੀ ਨੂੰ ਮਾਨਸਾ ਦੀ ਅਦਾਲਤ ਵਿੱਚ 12 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

Continues below advertisement

JOIN US ON

Telegram