Former CM Charanjit Channi । ਸਾਬਕਾ CM ਚਰਨਜੀਤ ਚੰਨੀ ਨੂੰ ਮਾਨਸਾ ਪੁਲਿਸ ਨੇ ਜਾਰੀ ਕੀਤਾ ਸੰਮਨ
Continues below advertisement
Punjab News : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਬੀਤੀ ਰਾਤ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਪਿੰਡ ਮੂਸੇ ਰਾਤ ਕੱਟੀ ਹੈ। ਇਸ ਸਬੰਧੀ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ।
Continues below advertisement
Tags :
Arvindkejriwal CMBhagwantMann AAPparty Sidhu Moosewala Murder Charanjitsinghchanni Punjabnews Punjabgovernment CMMann Balkour Singh CmmannLive Aappartylive FormerCMchanni