Former CM Charanjit Singh Channi । ਸਾਬਕਾ CM ਚਰਨਜੀਤ ਸਿੰਘ ਚੰਨੀ ਵਿਜੀਲੈਂਸ ਦਫ਼ਤਰ ਹੋਏ ਪੇਸ਼

Former CM Charanjit Singh Channi । ਸਾਬਕਾ CM ਚਰਨਜੀਤ ਸਿੰਘ ਚੰਨੀ ਵਿਜੀਲੈਂਸ ਦਫ਼ਤਰ ਹੋਏ ਪੇਸ਼

 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਇਲਜ਼ਾਮ ਲਾਇਆ ਹੈ ਕਿ ਉਹ ਮੇਰਾ ਕਤਲ ਵੀ ਕਰਵਾ ਸਕਦੇ ਹਨ। ਚੰਨੀ ਅੱਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਸਾਹਮਣੇ ਪੇਸ਼ ਹੋਏ ਹਨ। ਪੇਸ਼ੀ ਤੋਂ ਪਹਿਲਾਂ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਚਰਨਜੀਤ ਚੰਨੀ ਨੇ ਕਿਹਾ, 'ਵਿਜੀਲੈਂਸ ਨੇ ਪਹਿਲਾਂ 12 ਅਪ੍ਰੈਲ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਬੁਲਾਇਆ ਸੀ। ਮੈਂ ਉਨ੍ਹਾਂ ਨੂੰ ਕਿਹਾ ਕਿ ਕੁਝ ਰੁਝੇਵੇਂ ਹੋਣ ਕਰਕੇ ਮੈਂ ਅਜੇ ਨਹੀਂ ਆ ਸਕਦਾ।

 

 

#FormerCMCharanjitSinghChanni #punjabnews #punjabgovernment #cmmann #cmmannlive #abpsanjha #abplive #abpsanjhalive #CMCharanjitSinghChanni 

JOIN US ON

Telegram
Sponsored Links by Taboola