Former CM Charanjit Singh Channi । ਸਾਬਕਾ ਸੀਐਮ ਚੰਨੀ ਖਿਲਾਫ ਵਿਜੀਲੈਂਸ ਦੀ ਜਾਂਚ ਸ਼ੁਰੂ

Continues below advertisement

Punjab News: ਪੰਜਾਬ ਦੇ ਕਾਂਗਰਸੀ ਲੀਡਰ ਵਿਜੀਲੈਂਸ ਦੇ ਨਿਸ਼ਾਨੇ ਉੱਪਰ ਹਨ। ਇਸ ਵਾਰ ਵਿਜੀਲੈਂਸ ਦੀ ਰਡਾਰ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਹਨ। ਸਾਬਕਾ ਸੀਐਮ ਚੰਨੀ ਖ਼ਿਲਾਫ਼ ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਟੂਰਿਜ਼ਮ ਮਹਿਕਮੇ ਦੇ ਅਫ਼ਸਰ ਵੀ ਵਿਜੀਲੈਂਸ ਦੇ ਰਡਾਰ 'ਤੇ ਹਨ। 

Continues below advertisement

JOIN US ON

Telegram