Former CM Parkash Singh Badal ਤੋਂ SIT ਵੱਲੋਂ ਪੁੱਛਗਿੱਛ
ਏਬੀਪੀ ਸਾਂਝਾ
Updated at:
12 Oct 2022 02:57 PM (IST)
Download ABP Live App and Watch All Latest Videos
View In AppKotakpura Police Firing Case : ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਕੋਟਕਪੂਰਾ ਪੁਲਿਸ ਫਾਇਰਿੰਗ ਮਾਮਲੇ ਵਿੱਚ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ। ਐਸਆਈਟੀ ਦੀ ਟੀਮ ਅੱਜ ਸਵੇਰੇ 11 ਵਜੇ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਦੇ ਸੈਕਟਰ 9 ਸਥਿਤ ਰਿਹਾਇਸ਼ 'ਤੇ ਪਹੁੰਚੀ।