Former Congress MLA Joginderpal Bhoa On Judicial Remand | ਪਠਾਨਕੋਟ ਸਬ ਜੇਲ੍ਹ 'ਚ ਚੜੇਗਾ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦਾ ਨਵਾਂ ਸਾਲ
Download ABP Live App and Watch All Latest Videos
View In AppFormer Congress MLA Joginderpal Bhoa On Judicial Remand | ਪਠਾਨਕੋਟ ਸਬ ਜੇਲ੍ਹ 'ਚ ਚੜੇਗਾ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦਾ ਨਵਾਂ ਸਾਲ
#Pthankot #Bhoa #Congress #MLA #PPCC #Joginderpal #abplive
ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ
ਜੋਗਿੰਦਰ ਪਾਲ ਨੂੰ ਪਠਾਨਕੋਟ ਸਬ ਜੇਲ 'ਚ ਭੇਜਿਆ ਗਿਆ
ਦੱਸ ਦਈਏ ਕਿ ਭੋਆ ਦੇ ਸਾਬਕਾ ਕਾਂਗਰਸੀ ਵਿਧਾਇਕ 'ਤੇ ਨਾਜਾਇਜ਼ ਮਾਈਨਿੰਗ ਅਤੇ ਪੁਲਿਸ ਨਾਲ ਦੁਰਵਿਵਹਾਰ ਕਰਨ ਦੇ ਇਲਜ਼ਾਮ ਹਨ
ਜਿਸ ਦੇ ਚਲਦਿਆਂ ਜੋਗਿੰਦਰ ਪਾਲ ਨੂੰ ਅੱਜ 30 ਦਸੰਬਰ 2023 ਨੂੰ ਗ੍ਰਿਫਤਾਰ ਕਰਕੇ ਅਦਾਲਤ ਚ ਪੇਸ਼ ਕੀਤਾ ਗਿਆ
ਜਿਥੇ ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ|
ਜੋਗਿੰਦਰ ਪਾਲ ਦੇ ਵਕੀਲ ਨਰਿੰਦਰ ਕੁਮਾਰ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਜੋਗਿੰਦਰਪਾਲ ਦੀ ਜ਼ਮਾਨਤ ਦੀ ਕੋਸ਼ਿਸ਼ ਕੀਤੀ ਜਾਵੇਗੀ
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-live-abp-news-abp-ananda/id811114904?mt=8
Download ABP App for Android: https://play.google.com/store/apps/details?id=com.winit.starnews.hin&hl=en