ਪੜਚੋਲ ਕਰੋ
Advertisement
Punjab Breaking News: ਭ੍ਰਿਸ਼ਟਾਚਾਰ ਦੇ ਮਾਮਲੇ 'ਚ ਬਰਖਾਸਤ ਸਾਬਕਾ ਮੰਤਰੀ Vijay Singla ਨੂੰ ਹਾਈਕੋਰਟ ਤੋਂ ਮਿਲੀ ਰਾਹਤ
Vijay Singla: ਪੰਜਾਬ ਤੇ ਹਰਿਆਣਾ ਹਾਈਕੋਰਟ (Punjab Haryana High Court) ਨੇ ਆਮ ਆਦਮੀ ਪਾਰਟੀ ਦੇ ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ।ਦੱਸ ਦਈਏ ਕਿ ਪੰਜਾਬ ਸਰਕਾਰ ਦੇ ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀ ਜ਼ਮਾਨਤ (Vijay Singla's bail) 'ਤੇ ਹਾਈਕੋਰਟ 'ਚ ਸੁਣਵਾਈ ਹੋਈ ਜਿਸ 'ਚ ਉਸ ਦੀ ਜ਼ਮਾਨਤ ਮਨਜ਼ੂਰ ਕਰ ਲਈ ਗਈ। ਸਿੰਗਲਾ 'ਤੇ ਭ੍ਰਿਸ਼ਟਾਚਾਰ ਦੇ ਆਰੋਪ (corruption) ਸੀ ਜਿਸ ਮਗਰੋਂ ਉਸ 'ਤੇ ਕਾਰਵਾਈ ਕਰਦੇ ਹੋਏ ਮੁੱਖ ਮੰਤਰੀ ਮਾਨ (CM Bhagwant Mann) ਨੇ ਉਸਨੂੰ ਕੈਬਨਿਟ ਦੇ ਸਿਹਤ ਮੰਤਰੀ ਵਜੋਂ ਬਰਖਾਸਤ ਕਰ ਦਿੱਤਾ ਅਤੇ ਉਸ ਖਿਲਾਫ਼ ਕਾਨੂੰਨੀ ਕਾਰਵਾਈ ਚਲਵਾਈ।ਸਿੰਗਲਾ 24 ਮਈ ਤੋਂ ਜੇਲ੍ਹ 'ਚ ਬੰਦ ਸੀ।ਵਿਜੇ ਸਿੰਗਲਾ ਦੀ ਬਰਖਾਸਤਗੀ ਮਗਰੋਂ ਭਗਵੰਤ ਮਾਨ ਨੇ ਖ਼ੁਦ ਹੀ ਸਿਹਤ ਮੰਤਰਾਲਾ ਸੰਭਾਲ ਲਿਆ ਸੀ।
ਪੰਜਾਬ
Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp Sanjha
MC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |
MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ
Giyani Harpreet Singh| ਸੰਗਤਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਆਰੋਪ ਲਾਉਣ ਵਾਲੇ ਸ਼ਖਸ ਦੇ ਕੀਤੇ ਖੁਲਾਸੇ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਦੇਸ਼
ਪੰਜਾਬ
ਦੇਸ਼
ਟ੍ਰੈਂਡਿੰਗ ਟੌਪਿਕ
Advertisement