ਸਾਬਕਾ ਮੰਤਰੀ Bharat Bhushan Ashu ਦੀ ਅੱਜ ਅਦਾਲਤ 'ਚ ਪੇਸ਼ੀ

Continues below advertisement

ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ Bharat Bhushan Ashu ਨੂੰ Vigilance ਅੱਜ ਅਦਾਲਤ ਵਿੱਚ ਪੇਸ਼ ਕਰੇਗੀ। ਆਸ਼ੂ ਨੂੰ ਸੋਮਵਾਰ ਨੂੰ ਸੈਲੂਨ ਤੋਂ ਵਾਲ ਕੱਟਦੇ ਹੋਏ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਦੇਰ ਰਾਤ vigilance office ਵਿੱਚ ਆਸ਼ੂ ਦੀ ਸਿਹਤ ਵੀ ਵਿਗੜ ਗਈ ਸੀ। ਉਸ ਨੂੰ ਮੁਢਲੀ ਸਹਾਇਤਾ ਵੀ ਦਿੱਤੀ ਗਈ। ਗੁਰਪ੍ਰੀਤ ਸਿੰਘ ਨੇ ਆਸ਼ੂ ਵਿਰੁੱਧ ਸਟੇਟ ਵਿਜੀਲੈਂਸ ਕੋਲ ਸ਼ਿਕਾਇਤ ਕੀਤੀ ਸੀ ਕਿ ਆਸ਼ੂ ਨੇ ਆਪਣੇ ਕੁਝ ਚਹੇਤਿਆਂ ਨੂੰ ਫਾਇਦਾ ਪਹੁੰਚਾਉਣ ਲਈ ਟੈਂਡਰ ਵੰਡਣ ਵਿੱਚ ਧਾਂਦਲੀ ਕੀਤੀ ਸੀ। ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਨੇ ਆਸ਼ੂ ਵਿਰੁੱਧ ਧਾਰਾ 420, 409, 467, 468, 471, 120-ਬੀ ਆਈਪੀਸੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7,8,12,13 ਦੇ ਤਹਿਤ ਆਸ਼ੂ ਥਾਣਾ ਲੁਧਿਆਣਾ ਵਿਖੇ ਐਫ.ਆਈ.ਆਰ.

Continues below advertisement

JOIN US ON

Telegram