ਭ੍ਰਿਸ਼ਟਾਚਾਰ ਮਾਮਲੇ ’ਚ ਸਾਬਕਾ ਮੰਤਰੀ ਧਰਮਸੋਤ ਦੀਆਂ ਵੱਧ ਸਕਦੀਆਂ ਮੁਸ਼ਕਲਾਂ
Continues below advertisement
ਚੰਡੀਗੜ੍ਹ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਰੋੜਾਂ ਰੁਪਏ ਦੇ ਜੰਗਲਾਤ ਵਿਭਾਗ ’ਚ ਹੋਏ ਭ੍ਰਿਸ਼ਟਾਚਾਰ ਮਾਮਲੇ ’ਚ ਹਾਈ ਕੋਰਟ ਵਲੋਂ ਰਾਹਤ ਨਹੀਂ ਦਿੱਤੀ ਗਈ। ਮੰਤਰੀ ਧਰਮਸੋਤ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਦੇ ਜਵਾਬ ’ਚ ਸਰਕਾਰ ਵਲੋਂ ਪੇਸ਼ ਹੋਏ ਐਡਵੋਕੇਟ ਜਨਰਲ ਵਿਨੋਦ ਘਈ ਨੇ ਕਿਹਾ ਕਿ ਇਸ ਮਾਮਲੇ ’ਚ ਚਲਾਨ ਪੇਸ਼ ਹੋ ਚੁੱਕਾ ਹੈ। ਜਿਸਦੇ ਚੱਲਦਿਆਂ ਹਾਈਕੋਰਟ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 18 ਅਗਸਤ ਨੂੰ ਤੈਅ ਕੀਤੀ ਗਈ।
Continues below advertisement
Tags :
Punjab Government Punjab-Haryana High Court PUNJAB NEWS Corruption Cases ABP Sanjha Regular Bail Petition Vigilance Bureau Former Punjab Forest Minister Sadhu Singh Dharamsot