ਲੁਧਿਆਣਾ ਅਦਾਲਤ ‘ਚ ਸਾਬਕਾ MLA ਸਿਮਰਜੀਤ ਸਿੰਘ ਬੈਂਸ ਨੇ ਕੀਤਾ ਸਰੈਂਡਰ

Continues below advertisement

Simarjit Singh Bains surrender: ਸਾਬਕਾ MLA ਸਿਮਰਜੀਤ ਬੈਂਸ ਨੇ ਲੁਧਿਆਣਾ ਕੋਰਟ 'ਚ ਸਰੰਡਰ ਕੀਤਾ ਹੈ। ਬੈਂਸ 'ਤੇ ਇੱਕ ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਦੇ ਇਲਜ਼ਾਮ ਹਨ। ਬੈਂਸ ਨੂੰ ਇਸ ਮਾਮਲੇ 'ਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਉਸਨੂੰ ਲਗਾਤਾਰ ਲੱਭ ਰਹੀ ਸੀ। ਅੱਜ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ਆਤਮ-ਸਮਰਪਣ ਕਰ ਦਿੱਤਾ ਗਿਆ ਹੈ।

Continues below advertisement

JOIN US ON

Telegram