ਪੜਚੋਲ ਕਰੋ
Advertisement
ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ, ਅੰਮ੍ਰਿਤਸਰ ਦੇ ਹਸਪਤਾਲ 'ਚ ਲਏ ਆਖਰੀ ਸਾਹ
Nirmal Singh Kahlon Death: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਉਹ ਬਿਮਾਰ ਚੱਲ ਰਹੇ ਸਨ ਅਤੇ ਫੋਰਟਿਸ ਹਸਪਤਾਲ ਅੰਮ੍ਰਿਤਸਰ ਵਿੱਚ ਦਾਖ਼ਲ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਮਾਝੇ ਦੇ ਚੋਟੀ ਦੇ ਅਕਾਲੀ ਨੇਤਾਵਾਂ 'ਚੋਂ ਇਕ ਨਿਰਮਲ ਸਿੰਘ ਕਾਹਲੋਂ ਦਾ ਅੱਜ ਸਵੇਰੇ ਸਵਰਗਵਾਸ ਹੋ ਗਿਆ। ਨਿਰਮਲ ਸਿੰਘ ਕਾਹਲੋਂ ਪਿਛਲੇ ਕੁਝ ਸਮੇਂ ਤੋਂ ਫੋਰਟਿਸ ਹਸਪਤਾਲ ਅੰਮ੍ਰਿਤਸਰ 'ਚ ਜ਼ੇਰੇ ਇਲਾਜ ਸਨ ਪਰ ਅੱਜ ਤੜਕੇ ਉਨ੍ਹਾਂ ਨੇ ਆਖਰੀ ਸਾਹ ਲਏ। ਨਿਰਮਲ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਫਤਹਿਗੜ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ ਤੋਂ ਤਿੰਨ ਵਾਰ ਵਿਧਾਇਕ ਰਹੇ ਤੇ 1997 'ਚ ਪੰਜਾਬ ਵਿਚਲੀ ਅਕਾਲੀ ਭਾਜਪਾ ਸਰਕਾਰ ਦੌਰਾਨ ਪੇਂਡੂ ਵਿਕਾਸ ਮੰਤਰੀ ਤੇ 2007 ਤੋਂ 2012 ਤਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੀ ਰਹੇ।
ਪੰਜਾਬ
ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰ
ਸੁਰੀਲੀ ਆਵਾਜ਼ ਨਾਲ ਪੁਲਸ ਅਫ਼ਸਰ ਨੇ ਗਾਇਆ ਸ਼ਬਦ, ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ
ਸ਼ਾਹੀ ਇਮਾਮ ਮੋ.ਉਸਮਾਨ ਲੁਧਿਆਣਵੀ ਨੇ, Jagjit Singh Dhallewal ਦਾ ਹਾਲ ਜਾਣਿਆ
ਆਖਰ ਕੌਣ ਹੈ ਯੂਕੇ ਦਾ ਫੌਜੀ ਫਤਿਹ ਸਿੰਘ ਬਾਗੀ ? ਅੱਤਵਾਦੀਆਂ ਨਾਲ ਕੀ ਕੁਨੈਕਸ਼ਨ?
Sri Fatehgarh Sahib:ਵਾਲ ਵਾਲ ਬਚੇ ਸ਼ਰਧਾਲੂ, ਸ਼ਹੀਦੀ ਸਭਾ ਜਾ ਰਹੀ ਸੰਗਤ ਦੀ ਟਰੈਕਟਰ ਟਰਾਲੀ ਹੋਈ ਹਾਦਸੇ ਦਾ ਸ਼ਿਕਾਰ,
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਟੋ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement