![ABP Premium](https://cdn.abplive.com/imagebank/Premium-ad-Icon.png)
Barnala News | ਉਧਾਰ ਲਏ ਪੈਸੇ ਨਹੀਂ ਮੋੜ ਰਿਹਾ ਸੀ ਦੋਸਤ - ਦੋਸਤ ਨੇ ਦਿੱਤੀ ਖ਼ੌਫ਼ਨਾਕ ਮੌXXXਤ
Barnala News | ਉਧਾਰ ਲਏ ਪੈਸੇ ਨਹੀਂ ਮੋੜ ਰਿਹਾ ਸੀ ਦੋਸਤ - ਦੋਸਤ ਨੇ ਦਿੱਤੀ ਖ਼ੌਫ਼ਨਾਕ ਮੌXXXਤ
ਬਰਨਾਲਾ ਪੁਲਿਸ ਨੇ ਇਕ ਅੰਨ੍ਹੇ ਕਤਲ ਦੀ ਗੁਥੀ ਨੂੰ ਸੁਲਝਾ ਲਿਆ ਹੈ |
24 ਜੂਨ ਨੂੰ ਪੱਖੋ ਕੈਂਚੀਆਂ ਨੇੜੇ ਮਿਲੀ ਨੌਜਵਾਨ ਦੀ ਲਾਸ਼ ਮਾਮਲੇ ਚ ਖੁਲਾਸਾ ਹੋਇਆ ਹੈ
ਕਿ ਉਕਤ ਨੌਜਵਾਨ ਬੱਬੂ ਸਿੰਘ ਦਾ ਬੇਰਹਿਮੀ ਦੇ ਨਾਲ ਕਤਲ ਹੋਇਆ ਸੀ
ਤੇ ਕਾਤਲ ਕੋਈ ਹੋਰ ਨਹੀਂ ਉਸਦਾ ਦੋਸਤ ਹੀ ਨਿਕਲਿਆ ਹੈ |
ਮਸਲਾ ਪੈਸਿਆਂ ਦੇ ਲੈਣ ਦੇਣ ਦਾ ਸੀ |
ਬੱਬੂ ਪੈਸੇ ਵਾਪਸ ਕਰਨ ਚ ਟਾਲਮਟੋਲ ਕਰ ਰਿਹਾ ਸੀ
ਜਿਸ ਕਾਰਨ ਗੁੱਸੇ ਚ ਉਸਦੇ ਦੋਸਤ ਕੁਲਵਿੰਦਰ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਉਸਦਾ ਕਤਲ ਕਰ ਦਿੱਤਾ
ਜਿਸਨੂੰ ਪੁਲਿਸ ਨੇ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
![Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'](https://feeds.abplive.com/onecms/images/uploaded-images/2024/07/01/3f4468110fd84d33fe0ddff4c7dfdce71719773319149673_original.jpg?impolicy=abp_cdn&imwidth=470)
![Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'](https://feeds.abplive.com/onecms/images/uploaded-images/2024/06/30/10fdfe6ed328c470c88452ae64b678e71719760160335673_original.jpg?impolicy=abp_cdn&imwidth=100)
![Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂ](https://feeds.abplive.com/onecms/images/uploaded-images/2024/06/30/ec7299531ce56897f16af571279b5f251719759910794673_original.jpg?impolicy=abp_cdn&imwidth=100)
![ਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ](https://feeds.abplive.com/onecms/images/uploaded-images/2024/06/30/a82c1a36e37071cd9a8c11963cb96a011719757069138370_original.jpg?impolicy=abp_cdn&imwidth=100)
![Big News | ਸਨਸਨੀਖ਼ੇਜ਼ ਮਾਮਲਾ - ਪੰਜਾਬੀ ਨੌਜਵਾਨਾਂ ਨੇ ਹਿਮਾਚਲੀ ਟੈਕਸੀ ਡਰਾਈਵਰ ਦਾ ਕੀਤਾ ਕਤਲ !!!](https://feeds.abplive.com/onecms/images/uploaded-images/2024/06/30/ff448460268d9f582dfdf4257f698efd1719756681680673_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)