Gangster Deepak Tinu ਮੱਧ ਪ੍ਰਦੇਸ਼ ਰਾਜਸਥਾਨ ਬਾਰਡਰ ਤੋਂ ਗ੍ਰਿਫ਼ਤਾਰ
Gangster Deepak Tinu Arrested: ਗੈਂਗਸਟਰ ਦੀਪਕ ਟੀਨੂੰ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਟੀਨੂੰ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਦੀਪਕ ਟੀਨੂੰ ਨੂੰ ਅਜਮੇਰ ਤੋਂ ਕਾਬੂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਰਾਜਸਥਾਨ 'ਚ ਲੁਕ ਕੇ ਰਹਿ ਰਿਹਾ ਸੀ।
Tags :
PunjabNews PUNJABPOLICE SidhuMoosewalamurder DGPGouravYadav DelhiPolice DeepakTinu GangsterDeepakTinuArrested