ਪੜਚੋਲ ਕਰੋ
Advertisement
Gangster Jaggu Bhagwanpuria ਦੀ Mansa court 'ਚ ਪੇਸ਼ੀ, ਪੁਲਿਸ ਮੁੜ remand ਲੈਣ ਦੀ ਕਰੇਗੀ ਕੋਸ਼ਿਸ਼
Gangster Jaggu Bhagwanpuria ਦਾ ਵੀ 7 ਦਿਨ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਭਗਵਾਨਪੁਰੀਆ ਨੂੰ ਅੱਜ ਮਾਨਸਾ ਕੋਰਟ (Mansa Court) 'ਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਮੂਸੇਵਾਲਾ ਕਤਲ ਕੇਸ 'ਚ ਪੁੱਛਗਿੱਛ ਲਈ ਪੰਜਾਬ ਪੁਲਿਸ (Punjab Police) ਭਗਵਾਨਪੁਰੀਆ ਨੂੰ ਦਿੱਲੀ ਤੋਂ ਟ੍ਰਾਂਜ਼ਿਟ ਰਿਮਾਂਡ 'ਤੇ ਲੈ ਕੇ ਆਈ ਸੀ ਅਤੇ ਮਾਨਸਾ ਕੋਰਟ 'ਚ ਪੇਸ਼ ਕਰ ਉਸਦਾ 7 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਅੱਜ ਰਿਮਾਂਡ ਖ਼ਤਮ ਹੋਣ 'ਤੇ ਭਗਵਾਨਪੁਰੀਆ ਨੂੰ ਮੁੜ ਪੇਸ਼ ਕੀਤਾ ਜਾਵੇਗਾ। ਪੁਲਿਸ ਨੂੰ ਸ਼ੱਕ ਹੈ ਕਿ ਭਗਵਾਨਪੁਰੀਆ ਨੇ ਮੂਸੇਵਾਲਾ ਦੇ ਕਤਲ ਲਈ ਹਥਿਆਰ ਸਪਲਾਈ ਕਰਵਾਏ ਸੀ।
ਪੰਜਾਬ
ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰ
ਸੁਰੀਲੀ ਆਵਾਜ਼ ਨਾਲ ਪੁਲਸ ਅਫ਼ਸਰ ਨੇ ਗਾਇਆ ਸ਼ਬਦ, ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ
ਸ਼ਾਹੀ ਇਮਾਮ ਮੋ.ਉਸਮਾਨ ਲੁਧਿਆਣਵੀ ਨੇ, Jagjit Singh Dhallewal ਦਾ ਹਾਲ ਜਾਣਿਆ
ਆਖਰ ਕੌਣ ਹੈ ਯੂਕੇ ਦਾ ਫੌਜੀ ਫਤਿਹ ਸਿੰਘ ਬਾਗੀ ? ਅੱਤਵਾਦੀਆਂ ਨਾਲ ਕੀ ਕੁਨੈਕਸ਼ਨ?
Sri Fatehgarh Sahib:ਵਾਲ ਵਾਲ ਬਚੇ ਸ਼ਰਧਾਲੂ, ਸ਼ਹੀਦੀ ਸਭਾ ਜਾ ਰਹੀ ਸੰਗਤ ਦੀ ਟਰੈਕਟਰ ਟਰਾਲੀ ਹੋਈ ਹਾਦਸੇ ਦਾ ਸ਼ਿਕਾਰ,
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਸਿਹਤ
ਤਕਨਾਲੌਜੀ
ਟ੍ਰੈਂਡਿੰਗ ਟੌਪਿਕ
Advertisement