Barnala | Gangster Kala Dhnoula ਵੱਲੋਂ ਕਾਂਗਰਸ ਦੇ ਬਲਾਕ ਪ੍ਰਧਾਨ 'ਤੇ ਜਾਨਲੇਵਾ ਹਮਲਾ, ਹਾਲਤ ਨਾਜ਼ੁਕ
Barnala | Gangster Kala Dhnoula ਵੱਲੋਂ ਕਾਂਗਰਸ ਦੇ ਬਲਾਕ ਪ੍ਰਧਾਨ 'ਤੇ ਜਾਨਲੇਵਾ ਹਮਲਾ, ਹਾਲਤ ਨਾਜ਼ੁਕ
#Barnala #Congress #Blockpresident #firing #abplive
ਬਰਨਾਲਾ ਦੇ ਕਸਬਾ ਧਨੌਲਾ ਚ ਕਾਂਗਰਸ ਦੇ ਬਲਾਕ ਪ੍ਰਧਾਨ ਸੁਰਿੰਦਰਪਾਲ ਬਾਲਾ 'ਤੇ ਜਾਨਲੇਵਾ ਹਮਲਾ ਹੋਇਆ ਹੈ
ਹਮਲਾਵਰਾਂ ਨੇ ਸੁਰਿੰਦਰਪਾਲ ਸਿੰਘ 'ਤੇ ਤਾਬੜਤੋੜ ਗੋਲੀਆਂ ਚਲਾਈਆਂ ਹਨ |
ਜਖ਼ਮੀ ਹਾਲਤ ਚ ਸੁਰਿੰਦਰਪਾਲ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਉਸਦੀ ਹਾਲਤ ਨੂੰ ਵੇਖਦਿਆਂ ਡੀਐਮਸੀ ਰੈਫਰ ਕਰ ਦਿੱਤਾ ਗਿਆ ਹੈ।
ਇਲਜ਼ਾਮ ਹਨ ਕਿ ਇਹ ਹਮਲਾ ਗੈਂਗਸਟਰ ਕਾਲਾ ਧਨੌਲਾ ਅਤੇ ਉਸ ਦੇ ਸਾਥੀਆਂ ਨੇ ਕੀਤਾ ਹੈ |
ਹਮਲਾ ਉਸ ਵੇਲੇ ਕੀਤਾ ਗਿਆ ਜਦ ਕਾਂਗਰਸੀ ਆਗੂ ਮਾਨਾ ਪਿੰਡੀ ਸਥਿਤ ਖੇਤਾਂ 'ਚ ਕੰਮ ਕਰ ਰਿਹਾ ਸੀ | ਕਿਹਾ ਜਾ ਰਿਹਾ ਹੈ ਕਿ ਇਸ ਦੌਰਾਨ ਗੈਂਗਸਟਰ ਕਾਲਾ ਧਨੌਲਾ ਤੇ ਉਸਦੇ ਦਰਜਨਾਂ ਸਾਥੀਆਂ ਨੇ ਸੁਰਿੰਦਰਪਾਲ 'ਤੇ ਹਮਲਾ ਕਰ ਦਿੱਤਾ|ਇਸ ਦੌਰਾਨ ਬਦਮਾਸ਼ਾਂ ਵੱਲੋਂ ਉਸ ਉਪਰ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿਚੋਂ ਇੱਕ ਗੋਲੀ ਸੁਰਿੰਦਰਪਾਲ ਬਾਲਾ ਦੀ ਲੱਤ ਵਿੱਚ ਜਾ ਵੱਜੀ ਅਤੇ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਥਾਣਾ ਧਨੌਲਾ ਦੇ ਥਾਣਾ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਹਮਲਾਵਰ ਗੈਂਗਸਟਰ ਕਾਲਾ ਧਨੌਲਾ ਅਤੇ ਉਸ ਦੇ ਸਾਥੀ ਹਨ, ਜਿਨ੍ਹਾਂ ਨੇ ਕਾਂਗਰਸ ਦੇ ਬਲਾਕ ਪ੍ਰਧਾਨ ਦੇ ਖੇਤਾਂ 'ਚ ਜਾ ਕੇ ਉਸ 'ਤੇ ਕਾਤਲਾਨਾ ਹਮਲਾ ਕਰ ਦਿੱਤਾ, ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
Subscribe Our Channel: ABP Sanjha
/ @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
ABP Sanjha