ਪੜਚੋਲ ਕਰੋ
Advertisement
Lawrence Bishnoi ਨੂੰ Amritsar court ਨੇ ਫਿਰ ਭੇਜਿਆ ਪੰਜ ਦਿਨ ਦੇ ਪੁਲਿਸ ਰਿਮਾਂਡ 'ਤੇ
ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਨੂੰ ਅੰਮ੍ਰਿਤਸਰ ਦੀ ਅਦਾਲਤ (Amritsar court) ਨੇ ਇੱਕ ਵਾਰ ਫਿਰ ਪੰਜ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਰਾਣਾ ਕੰਦੋਵਾਲੀਆ ਕਤਲ ਮਾਮਲੇ (Rana Kandowalia murder case)'ਚ ਜਾਂਚ ਅੱਗੇ ਵਧਾਉਣ 'ਤੇ ਹੋਰ ਕੜੀਆਂ ਜੋੜਨ ਲਈ ਅੰਮ੍ਰਿਤਸਰ ਪੁਲਿਸ ਨੂੰ ਲਾਰੈਂਸ ਦਾ ਰਿਮਾਂਡ ਮਿਲਿਆ। ਹਲਾਂਕਿ ਇਸ ਦੌਰਾਨ ਹੁਸ਼ਿਆਰਪੁਰ, ਮੁਕਤਸਰ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੀ ਪੁਲਿਸ ਵੀ ਰਿਮਾਂਡ ਲੈਣ ਲਈ ਪੁੱਜੀਆਂ ਸੀ ਪਰ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਜਾਣਾ ਪਿਆ। ਲਾਰੈੈਂਸ ਨੂੰ ਮੁੜ 11 ਜੁਲਾਈ ਨੂੰ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਬੁੱਧਵਾਰ ਸਵੇਰੇ ਸਕਤ ਸੁਰੱਖਿਆ ਹੇਠ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੀ ਅਦਾਲਤ ਪੇਸ਼ ਕੀਤਾ ਗਿਆ।
ਪੰਜਾਬ
ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਕ੍ਰਿਕਟ
ਪੰਜਾਬ
ਅੰਮ੍ਰਿਤਸਰ
ਟ੍ਰੈਂਡਿੰਗ ਟੌਪਿਕ
Advertisement