Gangster Mani Raiya ਤੇ Mandeep Toofan ਆਏ Amritsar police ਦੇ ਅੜਿਕੇ

Mani Raiya and Mandeep Toofan: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਨੀ ਰਈਆ ਨੂੰ ਸ਼ੁੱਕਰਵਾਰ ਸਵੇਰੇ ਅਜਨਾਲਾ ਰੋਡ 'ਤੇ ਪਿੰਡ ਕੁੱਕੜਵਾਲਾ ਅਤੇ ਮਨਦੀਪ ਤੂਫ਼ਾਨ ਨੂੰ ਜੰਡਿਆਲਾ ਗੁਰੂ ਅਤੇ ਤਰਨਤਾਰਨ ਦੇ ਵਿਚਕਾਰ ਪੈਂਦੇ ਪਿੰਡ ਖੱਖ ਤੋਂ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਦੇ ਤੀਜੇ ਸਾਥੀ ਰਣਜੀਤ ਦੀ ਵੀ  ਬਟਾਲਾ ਦੇ ਆਸ-ਪਾਸ ਹੋਣ ਦੀ ਵੀ ਸੂਚਨਾ ਮਿਲੀ ਹੈ।

JOIN US ON

Telegram
Sponsored Links by Taboola