ਪੜਚੋਲ ਕਰੋ
Advertisement
Punjab Gangsters ਭੋਗਪੁਰ 'ਚ ਕਮਾਦ 'ਚ ਲੁਕੇ ਗੈਂਗਸਟਰਾਂ ਦਾ ਪੁਲਿਸ ਨਾਲ ਮੁਕਾਬਲਾ
ਜਲੰਧਰ: ਆਦਮਪੁਰ-ਭੋਗਪੁਰ ਰੋਡ 'ਤੇ ਪਿੰਡ ਮਾਣਿਕ ਰਾਏ 'ਚ ਅੱਜ ਸਵੇਰੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਪੁਲਿਸ ਨੂੰ ਗੰਨੇ ਦੇ ਖੇਤਾਂ ਵਿੱਚ ਗੈਂਗਸਟਰਾਂ ਦੇ ਲੁਕੇ ਹੋਣ ਦਾ ਸ਼ੱਕ ਹੋਣ ਕਾਰਨ ਸਵੇਰੇ 6 ਵਜੇ ਤੋਂ ਹੀ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਮੌਕੇ ’ਤੇ ਡਰੋਨ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਇਹ ਕਾਰਵਾਈ ਦਿੱਲੀ ਪੁਲਿਸ ਦੇ ਨਾਲ ਮਿਲ ਕੇ ਚਲਾਈ ਜਾ ਰਹੀ ਹੈ।ਇਸ ਦੌਰਾਨ ਪੁਲਿਸ ਨੇ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ
Christmas Day 2024: ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪਟਿਆਲਾ
ਲਾਈਫਸਟਾਈਲ
ਵਿਸ਼ਵ
ਟ੍ਰੈਂਡਿੰਗ ਟੌਪਿਕ
Advertisement