ਪੜਚੋਲ ਕਰੋ
Advertisement
RDF 'ਤੇ ਫਿਰ ਗਰਾਰੀ, ਕੇਂਦਰ ਫੰਡ ਦੇਣ ਤੋਂ ਮੁੜ ਇਨਕਾਰੀ
RDF 'ਤੇ ਫਿਰ ਗਰਾਰੀ, ਕੇਂਦਰ ਫੰਡ ਦੇਣ ਤੋਂ ਮੁੜ ਇਨਕਾਰੀ.... ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਗ਼ਰੀਬ ਅੰਨ ਕਲਿਆਣ ਯੋਜਨਾ ਤਹਿਤ ਭੇਜੇ ਜਾਂਦੇ ਅਨਾਜ ਵਿੱਚ ਕੱਟ ਲਾਇਆ ਹੈ। ਪੰਜਾਬ ਸਰਕਾਰ ਲਈ ਕੇਂਦਰੀ ਅਨਾਜ ’ਤੇ ਜਿਹੜਾ ਕੱਟ ਲਾਇਆ ਗਿਆ ਹੈ, ਉਸ ਦੀ ਪੂਰਤੀ ਕਿਸੇ ਚੁਣੌਤੀ ਤੋਂ ਘੱਟ ਨਹੀਂ। ਕੇਂਦਰੀ ਐਲੋਕੇਸ਼ਨ ਦੇ ਲਿਹਾਜ਼ ਨਾਲ 17.27 ਲੱਖ ਲਾਭਪਾਤਰੀਆਂ ਨੂੰ ਕੇਂਦਰੀ ਸਕੀਮ ਦਾ ਮੁਫ਼ਤ ਅਨਾਜ ਮਿਲ ਨਹੀਂ ਸਕੇਗਾ। ਪੰਜਾਬ ਸਰਕਾਰ ਆਪਣੀ ਤਰਫ਼ੋਂ ਪੂਰਤੀ ਕਰਦੀ ਹੈ ਤਾਂ ਇਹ ਅਨਾਜ ਮਿਲਣਾ ਸੰਭਵ ਹੋ ਸਕੇਗਾ।
ਪੰਜਾਬ
Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟ
ਹੋਰ ਵੇਖੋ
Advertisement
ਟਾਪ ਹੈਡਲਾਈਨ
ਲੁਧਿਆਣਾ
ਸਿੱਖਿਆ
ਕਾਰੋਬਾਰ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement