ਪੜਚੋਲ ਕਰੋ
Advertisement
Ghallughara Week: ਘੱਲੂਘਾਰਾ ਦਿਵਸ ਨੂੰ ਲੈ ਕੇ ਤਿਆਰੀਆਂ ਜ਼ੋਰਾਂ ‘ਤੇ, ਗੁਰੂ ਨਗਰੀ ਪੁਲਿਸ਼ ਛਾਊਣੀ ‘ਚ ਕੀਤੀ ਤਬਦੀਲ
6 ਜੂਨ ਨੂੰ ਸਿੱਖ ਸੰਗਤ ਵੱਲੋਂ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਨੂੰ ਲੈ ਕੇ ਜਿੱਥੇ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਕਮਿਸ਼ਨ੍ਰੇਟ ਪੁਲਿਸ ਨੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਹਨ। ਘੱਲੂਘਾਰਾ ਹਫਤੇ 'ਚ ਸ੍ਰੀ ਦਰਬਾਰ ਸਾਹਿਬ ਵੱਲ ਜਾਣ ਵਾਲੇ ਰਸਤਿਆਂ 'ਤੇ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਦੱਸ ਦਈਏ ਕਿ ਗੁਰੂ ਨਗਰੀ ਪੁਲਿਸ਼ ਛਾਊਣੀ ‘ਚ ਤਬਦੀਲ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਮੋਬਾਇਲ ਕਮਾਂਡ 'ਤੇ ਕੰਟਰੋਲ ਵੈਨ ਤਾਇਨਾਤ ਕੀਤੀ ਗਈ ਹੈ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾਹ ਵਾਪਰੇ। ਇਸ ਦੇ ਨਾਲ ਹੀ ਦਰਬਾਰ ਸਾਹਿਬ ਵੱਲ ਜਾਣ ਵਾਲੇ ਬਾਹਰਲੇ ਵਹੀਕਲਾਂ 'ਤੇ ਵੀ ਪਾਬੰਦੀ ਲਗਾਈ ਗਈ ਹੈ। ਉਚ ਅਧਿਕਾਰੀਆਂ ਦੀਆਂ ਟੀਮਾਂ ਵੱਲੋਂ ਸ਼ਹਿਰ 'ਚ ਲਗਾਤਾਰ ਪੈਟ੍ਰੋਲਿੰਗ ਕੀਤੀ ਜਾ ਰਹੀ ਹੈ। ਇੱਥੇ 12 ਜ਼ਿਲ੍ਹਿਆਂ ਦੀ ਪੁਲਿਸ ਤਾਇਨਾਤ ਕੀਤੀ ਗਈ ਹੈ।
ਪੰਜਾਬ
Mc Election | ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜ਼ੋਰਦਾਰ ਹੰਗਾਮਾ! |Patiala |BJP | Parneet Kaur
Farmers Protest | ਕਿਸਾਨਾਂ ਦੇ ਪੱਖ 'ਚ ਆਈ ਸਿਆਸਤ! ਹੋਣਗੀਆਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ?
Sukhbir Badal Attack | ਨਰੈਣ ਚੌੜਾ ਦੇ ਹੱਕ 'ਚ ਆਏ ਜੱਥੇਦਾਰ ਦਾਦੂਵਾਲ! | Baljit Singh Daduwal | Abp Sanjha
Sukhbir Badal ਦੀ ਸਜ਼ਾ ਦਾ ਆਖ਼ਰੀ ਦਿਨ! ਅਕਾਲੀ ਦਲ ਦੇ ਭਵਿੱਖ ਦਾ ਹੋਵੇਗਾ ਫ਼ੈਸਲਾ! |Abp Sanjha
Farmers Protest | Jagjit Dallewal | ਜਗਜੀਤ ਡੱਲੇਵਾਲ ਦੀ ਵਿਗੜੀ ਸਿਹਤ!ਕਿਸਾਨਾਂ ਨੇ ਕਰਤਾ ਵੱਡਾ ਐਲਾਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪਾਲੀਵੁੱਡ
ਟ੍ਰੈਂਡਿੰਗ ਟੌਪਿਕ
Advertisement