ਪੜਚੋਲ ਕਰੋ

Ghuggi and Binnu Dhillon In rajasthan BJP Campaign | ਭਾਜਪਾ ਲਈ ਚੋਣ ਪ੍ਰਚਾਰ ਕਰਨ ਜਾ ਰਹੇ ਗੁਰਪ੍ਰੀਤ ਘੁੱਗੀ ਤੇ ਬਿੰਨੂ ਢਿੱਲੋਂ

Ghuggi and Binnu Dhillon In rajasthan BJP Campaign | ਭਾਜਪਾ ਲਈ ਚੋਣ ਪ੍ਰਚਾਰ ਕਰਨ ਜਾ ਰਹੇ ਗੁਰਪ੍ਰੀਤ ਘੁੱਗੀ ਤੇ ਬਿੰਨੂ ਢਿੱਲੋਂ 

#Punjab #Punjabiindustry #Gurpreetghuggi #Rajasthan #BJP #Electioncampaign #abplive

ਪੰਜਾਬ ਦੇ ਦਿੱਗਜ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ 
ਤੇ ਬਿੰਨੂ ਢਿੱਲੋਂ ਅੱਜ ਰਾਜਸਥਾਨ ਦੇ ਵਿਚ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ |
ਉਹ ਵੀ ਭਾਜਪਾ ਦੇ ਉਮੀਦਵਾਰ ਤੇ ਕੇਂਦਰੀ ਰਾਜ ਮੰਤਰੀ ਅਰਜੁਨ ਮੇਗਵਾਲ ਦੇ ਹੱਕ ਚ |
ਰਾਜਸਥਾਨ ਦੇ ਅਨੁਪਗੜ ਵਿਚ ਭਾਜਪਾ ਉਮੀਦਵਾਰ ਅਰਜੁਨ ਮੇਗਵਾਲ ਦੇ ਸੋਸ਼ਲ ਮੀਡੀਆ 
ਪਲੇਟਫਾਰਮਾਂ ਤੋਂ ਇਹ ਪੋਸਟਰ ਸਾਂਝਾ ਕੀਤਾ ਗਿਆ ਹੈ |
ਜਿਸ ਚ ਲਿਖਿਆ ਗਿਆ ਹੈ ਕਿ 15 ਅਪ੍ਰੈਲ ਸ਼ਾਮ 4 ਵਜੇ 
ਪ੍ਰੀਤਿ ਸਿਨੇਮਾ ਅਨੂਪਗੜ੍ਹ ਵਿਖੇ ਭਾਜਪਾ ਵਲੋਂ ਵਿਸ਼ਾਲ ਵਾਹਨ ਰੈਲੀ ਕਾਢਿ ਜਾ ਰਹੀ ਹੈ |
ਜਿਸ ਚ ਸਿਨੇਮਾ ਜਗਤ ਦੇ ਜਾਨੇ ਮਾਅਨੇ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਤੇ ਬਿੰਨੂ ਢਿੱਲੋਂ ਪਹੁੰਚ ਰਹੇ ਹਨ |
ਅਜਿਹੇ ਵਿਚ ਵਡੇ ਸਵਾਲ ਖੜੇ ਹੋ ਰਹੇ ਹਨ ਕਿ 
ਇਕ ਪਾਸੇ ਪੰਜਾਬ ਹਰਿਆਣਾ ਚ ਲੋਕ ਤੇ ਕਿਸਾਨ ਭਾਜਪਾ ਉਮੀਦਵਾਰਾ ਦਾ ਵਿਰੋਧ ਕਰ ਰਹੇ ਹਨ '
ਤੇ ਦੂਜੇ ਪਾਸੇ ਬਿਨੂ ਢਿਲੋ ਅਤੇ ਗੁਰਪਰੀਤ ਘੁੱਗੀ ਭਾਜਪਾ ਦੇ ਕੇੰਦਰੀ ਰਾਜ ਮੰਤਰੀ ਅਰਜੁਨ ਮੇਗਵਾਲ ਲਈ ਚੋਣ ਪਰਚਾਰ 
ਕਰਨ ਜਾ ਰਹੇ ਹਨ | ਉਥੇ ਹੀ ਪੰਜਾਬ ਹਰਿਆਣਾ ਦੀਆਂ ਬਰੂਹਾਂ ਤੇ ਕਿਸਾਨੀਆ ਢੋਲਣ ਜਾਰੀ ਹੈ |
ਇਹ ਕਲਾਕਾਰ ਜਿਥੇ ਪਹਿਲੇ ਅੰਦੋਲਨ ਦੌਰਾਨ ਕਿਸਾਨਾਂ ਦਾ ਸਾਥ ਦਿੰਦੇ ਨਜ਼ਰ ਆਏ ਸਨ 
ਉਥੇ ਹੀ ਹੁਣ ਦੂਜੇ ਅੰਦੋਲਨ ਦੌਰਾਨ ਇਹ ਭਾਜਪਾ ਦ ਹੱਕ ਚ ਖੜਦਿਆਂ ਸਿਆਸੀ ਚੋਣ ਪ੍ਰਚਾਰ ਕਰਨ ਜਾ ਰਹੇ ਹਨ |
ਵੇਖਣਾ ਹੋਵੇਗਾ ਕਿ ਇਸ ਪ੍ਰਤੀ ਲੋਕਾਂ ਤੇ ਕਿਸਾਨਾਂ ਦੀ ਕੀ ਪ੍ਰਤੀਕਿਰਿਆ ਸਾਹਮਣੇ ਆਉਂਦੀ ਹੈ |

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਟਾਪ ਹੈਡਲਾਈਨ

Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
LPG and Petrol Diesel: ਦੇਸ਼ 'ਚ ਤੇਲ ਅਤੇ ਗੈਸ ਦੀ ਨਹੀਂ ਘਾਟ, ਸਰਕਾਰ ਵੱਲੋਂ ਵੱਡਾ ਬਿਆਨ ਜਾਰੀ; 35 ਜਾਂ 45 ਦਿਨਾਂ ਬਾਅਦ ਸਿਲੰਡਰ ਬੁਕਿੰਗ ਦੀਆਂ ਅਫਵਾਹਾਂ ਦਾ ਕੀਤਾ ਖੰਡਨ...
ਦੇਸ਼ 'ਚ ਤੇਲ ਅਤੇ ਗੈਸ ਦੀ ਨਹੀਂ ਘਾਟ, ਸਰਕਾਰ ਵੱਲੋਂ ਵੱਡਾ ਬਿਆਨ ਜਾਰੀ; 35 ਜਾਂ 45 ਦਿਨਾਂ ਬਾਅਦ ਸਿਲੰਡਰ ਬੁਕਿੰਗ ਦੀਆਂ ਅਫਵਾਹਾਂ ਦਾ ਕੀਤਾ ਖੰਡਨ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਤੋਂ ਵੱਡੀ ਖਬਰ, ਸੁਖਬੀਰ ਬਾਦਲ ਨੇ ਇੱਕ ਹੋਰ ਉਮੀਦਵਾਰ ਦਾ ਕੀਤਾ ਐਲਾਨ; ਜਾਣੋ ਕੌਣ...?
Punjab News: ਪੰਜਾਬ ਤੋਂ ਵੱਡੀ ਖਬਰ, ਸੁਖਬੀਰ ਬਾਦਲ ਨੇ ਇੱਕ ਹੋਰ ਉਮੀਦਵਾਰ ਦਾ ਕੀਤਾ ਐਲਾਨ; ਜਾਣੋ ਕੌਣ...?
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Petrol Pump: ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
LPG Booking New Rules: 25, 35 ਜਾਂ 45... ਕੌਣ ਕਿੰਨੇ ਦਿਨ ਬਾਅਦ ਸਿਲੰਡਰ ਕਰ ਸਕੇਗਾ ਬੁੱਕ, ਟੈਨਸ਼ਨ ਵਧਾਏਗਾ ਸਰਕਾਰ ਦਾ ਨਿਯਮ
LPG Booking New Rules: 25, 35 ਜਾਂ 45... ਕੌਣ ਕਿੰਨੇ ਦਿਨ ਬਾਅਦ ਸਿਲੰਡਰ ਕਰ ਸਕੇਗਾ ਬੁੱਕ, ਟੈਨਸ਼ਨ ਵਧਾਏਗਾ ਸਰਕਾਰ ਦਾ ਨਿਯਮ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
Punjab Holiday: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ...
ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ...
ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਇੱਕ ਝਟਕੇ 'ਚ ਸੋਨਾ 5400 ਅਤੇ ਚਾਂਦੀ 12,500 ਰੁਪਏ ਵਧੀ, ਜਾਣੋ ਤਾਜ਼ਾ ਕੀਮਤਾਂ
ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਇੱਕ ਝਟਕੇ 'ਚ ਸੋਨਾ 5400 ਅਤੇ ਚਾਂਦੀ 12,500 ਰੁਪਏ ਵਧੀ, ਜਾਣੋ ਤਾਜ਼ਾ ਕੀਮਤਾਂ
Embed widget