Giani Harpreet singh | ਭਾਈ ਗੁਰਦੇਵ ਸਿੰਘ ਕਾਉਂਕੇ ਮਾਮਲੇ 'ਚ ਜਥੇਦਾਰ ਗਿ.ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

Continues below advertisement

Giani Harpreet singh | ਭਾਈ ਗੁਰਦੇਵ ਸਿੰਘ ਕਾਉਂਕੇ ਮਾਮਲੇ 'ਚ ਜਥੇਦਾਰ ਗਿ.ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

#bhaigurdevsinghkaunke #Gianiharpreetsingh #abplive

ਸਰਕਾਰੀ ਅੱਤਵਾਦ ਨੇ ਇੱਕ ਲੱਖ ਸਿੱਖ ਨੌਜਵਾਨਾਂ ਦਾ ਕੀਤਾ ਸੀ ਕਤਲ

ਭਾਈ ਗੁਰਦੇਵ ਸਿੰਘ ਕਾਉਂਕੇ ਮਾਮਲੇ 'ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿ.ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ 
ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਉਸ ਸਮੇਂ ਦੇ ਪੁਲਿਸ ਅਧਿਕਾਰੀਆਂ ਨੇ ਤਸ਼ੱਦਦ ਦੇ ਕੇ ਸ਼ਹੀਦ ਕਰ ਦਿੱਤਾ ਸੀ।
25 ਸਾਲ ਤੱਕ ਹਰ ਸਰਕਾਰ ਦੌਰਾਨ ਉਨ੍ਹਾਂ ਦੀ ਮੌਤ ਦੀ ਰਿਪੋਰਟ ਧੂਲ ਫੱਕਦੀ ਰਹੀ 
ਉਸ ਨੂੰ ਇਨਸਾਫ਼ ਦਿਵਾਉਣਾ ਭੁੱਲ ਗਏ, ਕਿਸੇ ਨੇ ਇਸ ਰਿਪੋਰਟ ਨੂੰ ਘੋਖਣ ਦੀ ਕੋਸ਼ਿਸ਼ ਤੱਕ ਨਹੀਂ ਕੀਤੀ, ਸਰਕਾਰੀ ਅੱਤਵਾਦ ਨੇ ਇੱਕ ਲੱਖ ਸਿੱਖ ਨੌਜਵਾਨਾਂ ਦਾ ਕਤਲ ਕੀਤਾ ਸੀ 
ਜਿਸ ਸੰਬੰਧੀ ਮੌਜੂਦਾ ਸਰਕਾਰ ਨੂੰ ਉਸ ਰਿਪੋਰਟ ਦੇ ਆਧਾਰ 'ਤੇ ਇੱਕ ਜਾਂਚ ਕਮਿਸ਼ਨ ਬਣਨਾ ਚਾਹੀਦਾ ਹੈ ਤੇ ਦੋਸ਼ੀਆਂ ਨੂੰ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ

Subscribe Our Channel: ABP Sanjha https://www.youtube.com/channel/UCYGZ... 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ABP Sanjha

Continues below advertisement

JOIN US ON

Telegram