Giani Harpreet Singh On UP Police | ਯੂਪੀ ਪੁਲਿਸ ਅਫ਼ਸਰ ਨੇ ਸਿੱਖਾਂ ਨੂੰ ਕਿਹਾ 'ਅੱਤਵਾਦੀ'- ਭੜਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Giani Harpreet Singh On UP Police | ਯੂਪੀ ਪੁਲਿਸ ਅਫ਼ਸਰ ਨੇ ਸਿੱਖਾਂ ਨੂੰ ਕਿਹਾ 'ਅੱਤਵਾਦੀ'- ਭੜਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਯੂਪੀ ਪੁਲਿਸ ਅਫ਼ਸਰ ਨੇ ਸਿੱਖਾਂ ਨੂੰ ਕਿਹਾ 'ਅੱਤਵਾਦੀ'
ਭਖਿਆ ਮਾਹੌਲ - ਸੜਕਾਂ 'ਤੇ ਉਤਰੇ ਸਰਦਾਰ
ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕੀਤੀ ਨਿੰਦਾ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਤਿੱਖੀ ਪ੍ਰਤੀਕਿਰਿਆ
'ਇਹ ਰਵਈਆ ਪੂਰੇ ਦੇਸ਼ ਨੂੰ ਨਫਰਤ ਦੀ ਅੱਗ ਵਿਚ ਝੋਕ ਸਕਦਾ'

ਉੱਤਰ ਪ੍ਰਦੇਸ਼ ਪੁਲਿਸ ਵਲੋਂ ਸਿਖਾਂ ਨੂੰ ਕਥਿਤ ਤੌਰ ਤੇ ਅੱਤਵਾਦੀ ਕਹੇ ਜਾਂ ਦਾ ਮਾਮਲਾ ਗਰਮਾਉਂਦਾ ਨਜ਼ਰ ਆ ਰਿਹਾ
ਇਸ ਮਾਮਲੇ ਤੇ ਤਖ਼ਤ ਸੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ
ਜਿਨ੍ਹਾਂ ਦਾ ਕਹਿਣਾ ਹੈ ਕਿ ,ਲਗਤਾਰ ਵਾਪਰ ਰਹੀਆਂ ਇਹੋ ਜਿਹੀਆਂ ਘਟਨਾਵਾਂ
ਸਰਕਾਰੀ ਸਰਪ੍ਰਸਤੀ ਹੇਠ ਭਾਰਤ ਅੰਦਰ ਘੱਟ ਗਿਣਤੀਆਂ ਪ੍ਰਤੀ ਫਲਾਈ ਜਾ ਰਹੀ ਨਫਰਤ ਦਾ ਨਤੀਜਾ ਹੈ।
ਘੱਟ ਗਿਣਤੀਆਂ ਪ੍ਰਤੀ ਇਹੋ ਜਿਹਾ ਰਵਈਆ ਪੂਰੇ ਦੇਸ਼ ਨੂੰ ਨਫਰਤ ਦੀ ਅੱਗ ਵਿਚ ਝੋਕ ਸਕਦਾ ਹੈ।

JOIN US ON

Telegram
Sponsored Links by Taboola