ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਮਨਜੂਰ ਨਾ ਕੀਤਾ ਜਾਏ-ਜਥੇਦਾਰ ਰਘਬੀਰ ਸਿੰਘ
ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਮਨਜੂਰ ਨਾ ਕੀਤਾ ਜਾਏ-ਜਥੇਦਾਰ ਰਘਬੀਰ ਸਿੰਘ
ਪੰਜਾਬ ਵਿੱਚ ਇਸ ਵੇਲੇ ਸਿਆਸੀ ਤੇ ਧਾਰਮਿਕ ਗਲਿਆਰਿਆਂ ਵਿੱਚ ਪੂਰੀ ਤਰ੍ਹਾਂ ਨਾਲ ਹਲਚਲ ਹੈ। ਇਹ ਮਾਮਲਾ ਪੰਥਕ ਧਿਰ ਹੋਣ ਦਾ ਦਾਅਵਾ ਕਰਨ ਵਾਲੀ ਪਾਰਟੀ ਤੇ ਪੰਥਕ ਆਗੂਆਂ ਵਿਚਾਲੇ ਛਿੜਿਆ ਹੋਇਆ ਹੈ। ਇਸ ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਅਸਤੀਫ਼ਾ ਦੇ ਦਿੱਤਾ ਸੀ ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾ ਮਨਜ਼ਰੂ ਕਰ ਲਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਨੇ ਅਸਤੀਫ਼ਾ ਕੀਤਾ ਨਾ-ਮਨਜ਼ੂਰ
ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾ-ਮਨਜ਼ੂਰ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਆਖਿਆ ਹੈ ਸਾਨੂੰ ਤੁਹਾਡੀਆਂ (ਗਿਆਨੀ ਹਰਪ੍ਰੀਤ ਸਿੰਘ) ਸੇਵਾਵਾਂ ਦੀ ਲੋੜ ਹੈ। ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੂੰ ਫੋਨ ਉੱਤੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ, ਬਿਹਤਰ ਸੀ ਕਿ ਉਹ ਆਪਣਾ ਅਸਤੀਫ਼ਾ ਵਾਪਸ ਲੈਂਦੇ।
Tags :
Sikh Punjabi Akalidal Punjab Sikhism AMRITSAR Sikhreligion Jathedarharpreetsingh Giyaniraghbirsingh Jathedarsriakaltakhatsahib Virsasinghvaltoha Jathedargianiraghbirsingh