ਪੜਚੋਲ ਕਰੋ
Advertisement
ਗੋਲਡੀ ਬਰਾੜ ਦੇ ਦੋ ਗੁਰਗੇ ਅੰਮ੍ਰਿਤਸਰ ਪੁਲਿਸ ਨੇ ਕੀਤੇ ਗ੍ਰਿਫਤਾਰ
ਗੋਲਡੀ ਬਰਾੜ ਦੇ ਦੋ ਗੁਰਗੇ ਅੰਮ੍ਰਿਤਸਰ ਪੁਲਿਸ ਨੇ ਕੀਤੇ ਗ੍ਰਿਫਤਾਰ
ਅੰਮ੍ਰਿਤਸਰ ਪੁਲਿਸ ਨੇ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗਿਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਾਬੂ ਕੀਤੇ ਗਏ ਦੋ ਵਿਅਕਤੀ ਗੋਲਡੀ ਬਰਾੜ ਦੇ ਗੁਰਗੇ ਹਨ ਅਤੇ ਇਹ ਗੋਲਡੀ ਬਰਾੜ ਦੇ ਇਸ਼ਾਰਿਆਂ ਤੇ ਹੀ ਕੰਮ ਕਰਦੇ ਸਨ ਪੁਲਿਸ ਨੇ ਦੱਸਿਆ ਕਿ ਪਿਛਲੇ ਕੁਝ ਦਿਨ ਪਹਿਲਾਂ ਚੰਡੀਗੜ੍ਹ ਦੇ ਮੋਹਾਲੀ ਨਜ਼ਦੀਕ ਇੱਕ ਸਿਕਿਉਰਟੀ ਫਾਰਮ ਦੇ ਮਾਲਕ ਨੂੰ ਉਸਦੀ ਫੋਰਚੂਨਰ ਕਾਰ ਦੇ ਉੱਪਰ ਕਰੀਬ ਅੱਠ ਰਾਊਂਡ ਫਾਇਰ ਦਾ ਮਾਮਲਾ ਸਾਹਮਣੇ ਆਇਆ ਸੀ... ਜਿਸ ਦੇ ਵਿੱਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਤੇ ਦੋਵੇਂ ਵਿਅਕਤੀ ਗੋਲਡੀ ਬਰਾੜ ਦੇ ਇਸ਼ਾਰਿਆਂ ਤੇ ਕੰਮ ਕਰਦੇ ਹਨ ਅਤੇ ਗਿਰਫਤਾਰ ਕੀਤੇ ਗਏ ਦੋਵੇਂ ਵਿਅਕਤੀਆਂ ਦੀ ਪਹਿਚਾਣ ਹਰਸ਼ਦੀਪ ਸਿੰਘ ਅਤੇ ਗੁਰਸ਼ਰਨਪ੍ਰੀਤ ਸਿੰਘ ਦੇ ਰੂਪ ਵਿੱਚ ਹੋਈ ਹੈ ਪੁਲਿਸ ਨੇ ਦੱਸਿਆ ਕਿ ਨੇ ਮੁਹਾਲੀ ਵਿਖੇ ਵਾਰਤਾਤ ਨੂੰ ਅੰਜਾਮ ਦੇ ਕੇ ਪਟਿਆਲਾ ਦੇ ਰਸਤੇ ਫਰੀਦਕੋਟ ਹੁੰਦੇ ਹੋਏ ਇਹ ਅੰਮ੍ਰਿਤਸਰ ਪਹੁੰਚੇ ਸਨ। ਅਤੇ ਇੱਥੋਂ ਇਹਨਾਂ ਨੇ ਮੁੰਬਈ ਵੱਲ ਟਰੇਨ ਦੇ ਰਸਤੇ ਜਾਣਾ ਸੀ। ਲੇਕਿਨ ਪੁਲਿਸ ਨੇ ਟਰੈਪ ਲਾ ਕੇ ਇਹਨਾਂ ਨੂੰ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਪੰਜਾਬ
Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh Dallewal
Mc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |Highcourt
Farmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwal
Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼
Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement