ਪੜਚੋਲ ਕਰੋ
Advertisement
Goldy Brar Detained । FBI ਦੀ ਰਾਡਾਰ 'ਤੇ ਗੈਂਗਸਟਰ ਗੋਲਡੀ ਬਰਾੜ
Goldy Brar Detained: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਦਾ ਪਤਾ ਲੱਗਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੋਲਡੀ ਨੂੰ ਕੈਲੀਫੋਰਨੀਆ 'ਚ ਟ੍ਰੈਕ ਕੀਤਾ ਗਿਆ ਹੈ। ਇਹ ਖਬਰ ਭਾਰਤੀ ਸੁਰੱਖਿਆ ਏਜੰਸੀਆਂ ਦੇ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀ ਹੈ। ਅਮਰੀਕਾ 'ਚ ਐਫਬੀਆਈ ਨੇ ਗੈਂਗਸਟਰ ਗੋਲਡੀ ਬਰਾੜ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ, ਇਸ ਦੇ ਲਈ ਭਾਰਤੀ ਏਜੰਸੀਆਂ ਤੋਂ ਵੀ ਇਸ ਦੀ ਫਾਈਲ ਮੰਗੀ ਗਈ ਹੈ। ਜਿਸ ਤੋਂ ਬਾਅਦ ਉਸ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੋਲਡੀ ਬਰਾੜ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਹਾਲਾਂਕਿ ਅਜੇ ਤੱਕ ਗੋਲਡੀ ਦੇ ਫੜੇ ਜਾਣ ਦੀ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਦੇਸ਼
ਪੰਜਾਬ 'ਚ ਸਭ ਕੁਝ ਰਹੇਗਾ ਬੰਦ! ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,
ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨ
ਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....
ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ
Dr Manmohan Singh | ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਡਾ:ਮਨਮੋਹਨ ਸਿੰਘ ਦੇ ਘਰਭੇਟ ਕੀਤੀ ਸ਼ਰਧਾਂਜਲੀ |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement